ਕਿਤਾਬ ਪੜ੍ਹਚੋਲ “ਅਜ਼ਾਦਨਾਮਾ: ਫਾਸੀਂ ਦੇ ਤਖਤੇ ਤੋਂ ਜੇਲ੍ਹ ਚਿੱਠੀਆਂ”

Azadnama Book Review By Rajpal Singh Sandhu

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਚਿੱਠੀਆਂ ਨੂੰ ਨਵੇਂ ਸਿਰਿਓਂ ਤਰਤੀਬਬੱਧ ਕਰਕੇ ‘ਅਜ਼ਾਦਨਾਮਾ’ ਕਿਤਾਬ ਦਾ ਰੂਪ ਦਿੱਤਾ ਗਿਆ ਹੈ। ਇਹ ਚਿੱਠੀਆਂ ਸਿੰਘਾਂ ਦੀ ਚੜ੍ਹਦੀ ਕਲਾ, ਗੁਰੂ ਪ੍ਰਤੀ ਸਮਰਪਣ ਅਤੇ ਸਿੱਖ ਸੰਘਰਸ਼ ਦੀ ਗਹਿਰੀ ਪੜਚੋਲ ਪੇਸ਼ ਕਰਦੀਆਂ ਹਨ।

ਕਿਤਾਬ ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ) ਵਿਚੋਂ ਮੁੱਢਲੀ ਬੇਨਤੀ

ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਆਪਣੀ ਜੇਲ੍ਹ ਦੇ ਜੀਵਨ ਦੌਰਾਨ ਕਈ ਚਿੱਠੀਆਂ ਲਿਖੀਆਂ। ੯ ਅਕਤੂਬਰ ੧੯੯੨ ਨੂੰ ਉਹਨਾਂ ਦੀ ਸ਼ਹਾਦਤ ਤੋਂ ਦੋ ਕੁ ਮਹੀਨੇ ਬਾਅਦ ਹੀ ਉਹਨਾਂ ਦੀਆਂ ਲਿਖੀਆਂ ਚੋਣਵੀਆਂ ਚਿੱਠੀਆਂ ਤੇ ਹੋਰ ਦਸਤਾਵੇਜ਼ਾਂ ਉੱਤੇ ਅਧਾਰਤ ਇਕ ਕਿਤਾਬ ਸਿੱਖ ਸਟੂਡੈਂਟਸ ਫਰੰਟ ਵੱਲੋਂ ਦਸੰਬਰ ੧੯੯੨ ਵਿਚ ਛਾਪ ਦਿੱਤੀ ਗਈ ਸੀ।

ਅਜ਼ਾਦਨਾਮਾ ਕਿਤਾਬ ਜਰਨਮੀ ਦੇ ਸ਼ਹਿਰ ਕੋਲਨ ਵਿਚ ਜਾਰੀ ਕੀਤੀ; ਸ਼ਹੀਦਾਂ ਦੇ ਜੀਵਨ ਪ੍ਰੇਰਨਾ ਸ੍ਰੋਤ ਹਨ: ਸਿੱਖ ਆਗੂ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀਆਂ ਜੇਲ੍ਹ ਚਿੱਠੀਆਂ ਉੱਤੇ ਅਧਾਰਤ ਕਿਤਾਬ “ਅਜ਼ਾਦਨਾਮਾ ” ਨੂੰ ਸਿੱਖ ਸੰਗਤਾਂ ਤੇ ਪਾਠਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਆਸਟ੍ਰੇਲੀਆ ਦੇ ਸ਼ਹਿਰ ਪਰਥ ਤੋਂ ਬਾਅਦ ਹੁਣ ਇਹ ਕਿਤਾਬ ਜਰਮਨੀ ਦੇ ਸ਼ਹਿਰ ਕੋਲਨ ਵਿਚ ਵੀ ਜਾਰੀ ਕੀਤੀ ਗਈ ਹੈ।

ਨਵੀਂ ਕਿਤਾਬ “ਅਜ਼ਾਦਨਾਮਾ” ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਬਹੁਤਾਤ ਅਣਛਪੀਆਂ ਚਿੱਠੀਆ ਨੂੰ ਪਹਿਲੀ ਵਾਰ ਸੰਗਤ ਦੇ ਸਨਮੁਖ ਕਰਦੀ ਨਵੀਂ ਕਿਤਾਬ “ਅਜ਼ਾਦਨਾਮਾ – ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ” ਐਤਵਾਰ (19 ਨਵੰਬਰ) ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ।

ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ”

ਦੋਹਾਂ ਸਿੰਘਾਂ ਵੱਲੋਂ ਲਿਖੀਆਂ ਚਿੱਠੀਆਂ ਨੂੰ ਭਾਵੇਂ ਕਿ ਪਹਿਲਾਂ ਵੀ ਕਿਤਾਬੀ ਰੂਪ ਮਿਲ ਚੁੱਕਾ ਹੈ। ਪਰ ਉਹਨਾਂ ਦੀਆਂ ਕੁੱਝ ਪਹਿਲਾਂ ਵਾਲੀਆਂ ਅਤੇ ਕੁੱਝ ਨਵੀਆਂ ਜੋ ਛਪਣੋ ਰਹਿ ਗਈਆਂ ਸਨ, ਇਹਨਾਂ ਨੂੰ ਇਕੱਤਰ ਕਰ ਛੋਟੇ ਵੀਰਾਂ ਪਰਮਜੀਤ ਸਿੰਘ ਗਾਜੀ ਤੇ ਰਣਜੀਤ ਸਿੰਘ ਨੇ ਸਾਂਝੇ ਉੱਦਮ ਨਾਲ ਫਿਰ ਤੋਂ ਸ਼ਾਨਦਾਰ ਕਿਤਾਬੀ ਰੂਪ ਦਿੱਤਾ ਅਤੇ ਨਾਲ ਹੀ ਸ਼ਹੀਦ ਸਿੰਘਾਂ ਦੇ ਕਿਰਦਾਰ ਦੀ ਨੁਮਾਇੰਦਗੀ ਕਰਦਾ ਟਾੲਟਲ “ਅਜ਼ਾਦਨਾਮਾ” ਰੱਖਿਆ।

ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ

ਜਦੋਂ ਅਜ਼ਾਦਨਾਮਾ ਕਿਤਾਬ ਲਈ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਇਕੱਤਰ ਕਰਨੀਆਂ ਸ਼ੁਰੂ ਕੀਤੀਆਂ ਤਾਂ ਸਬੱਬ ਨਾਲ ਪਹਿਲੀ ਮੁਲਾਕਾਤ ਮਾਤਾ ਸੁਰਜੀਤ ਕੌਰ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਨਾਲ ਅੰਮ੍ਰਿਤਸਰ ਵਿਖੇ ਹੋਈ। ਮਾਤਾ ਜੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਮਾਮੀ ਜੀ ਹਨ। ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਇਹਨਾ ਨਾਲ ਬਹੁਤ ਸਨੇਹ ਸੀ ਤੇ ਉਹ ਮਾਤਾ ਜੀ ਨੂੰ ਬੀਜੀ ਕਹਿੰਦੇ ਸਨ।