Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rapes in India

Rapes in India

ਚੰਡੀਗੜ੍ਹ: ਵਿਸ਼ਵ ਭਰ ਦੇ ਮਾਹਿਰਾਂ ਦੀ ਚੋਣ ਦੇ ਅਧਾਰ ‘ਤੇ ਕੱਢੇ ਗਏ ਨਤੀਜਿਆਂ ਮੁਤਾਬਿਕ ਭਾਰਤ ਔਰਤਾਂ ਦੇ ਰਹਿਣ ਲਈ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ। ਇਸ ਸੂਚੀ ਵਿਚ ਜੰਗ ਦਾ ਸਾਹਮਣਾ ਕਰ ਰਹੇ ਅਫਗਾਨਿਸਤਾਨ ਅਤੇ ਸੀਰੀਆ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਹਨ। ਥਾਮਸਨ ਰਿਊਟਰਸ ਸੰਸਥਾ ਵਲੋਂ ਕਰਵਾਏ ਗਏ ਸਰਵੇਖਣ ਵਿਚ 550 ਤੋਂ ਵੱਧ […]

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਅੰਕੜਿਆਂ ਅਨੁਸਾਰ ਚੱਲ ਰਹੇ ਸਾਲ 2018 ਦੇ ਪਹਿਲੇ ਤਿੰਨ ਮਹੀਨਿਆਂ ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਹਰ ਰੋਜ਼ 5 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਹੁੰਦਾ ਹੈ। ਪੁਲਿਸ ਅਨੁਸਾਰ ਬੀਤੇ ਸਾਲ 2017 ਵਿਚ ਦਰਜ ਹੋਏ ਬਲਾਤਕਾਰ ਕੇਸਾਂ ਵਿਚੋਂ 96.63 ਫੀਸਦੀ ਕੇਸਾਂ ਵਿਚ ਬਲਾਤਕਾਰ ਕਰਨ ਵਾਲਾ ਦੋਸ਼ੀ ਪੀੜਤ ਦਾ ਜਾਣਕਾਰ ਸੀ। ਅੰਕੜਿਆਂ […]

ਨਵੀਂ ਦਿੱਲੀ: ਭਾਰਤ ਸਰਕਾਰ ਨੇ ਅੱਜ ਕਰੀਮੀਨਲ ਕਾਨੂੰਨ (ਸੋਧ) ਓਰਡੀਨੈਂਸ, 2018 ਨੂੰ ਪ੍ਰਵਾਨ ਕਰਦਿਆਂ 12 ਸਾਲ ਤੋਂ ਘੱਟ ਉਮਰ ਦੇ ਬੱਚੇ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ‘ਤੇ ਮੋਹਰ ਲਾ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਾਰਤ ਵਿਚ ਵਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਅਤੇ ਖਾਸ ਤੌਰ ‘ਤੇ ਬੱਚੀਆਂ ਨਾਲ ਹੋ ਰਹੀਆਂ ਬਲਾਤਕਾਰ ਦੀਆਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।