Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rashtriya Swayamsewak Sangh (RSS)

Rashtriya Swayamsewak Sangh (RSS)

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਸਰਗਰਮੀ ਚੱਲ ਰਹੀ ਹੈ, ਭਾਜਪਾ ਵਲੋਂ ਇਸ ਅਹੁਦੇ ਵਾਸਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਾਅਵੇਦਾਰ ਮੰ
ਪੰਜਾਬ ਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਅਤੇ ਮੁੱਖ ਦਫਤਰ ਨੇ ਕੱਲ੍ਹ (ਸੋਮਵਾਰ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਬਿਨਾ ਸ਼ਰਤ' ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਰਾਜਸਥਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ, ਅਗਲੇ ਅਕਾਦਮਿਕ ਵਰ੍ਹੇ ਤੋਂ ਸਕੂਲਾਂ ਦੇ ਇਤਿਹਾਸ ਦੇ ਸਿਲੇਬਸ 'ਚ ਇਕ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨਵੇਂ ਅਧਿਆਏ 'ਚ ਰਾਜਪੂਤ ਯੋਧੇ ਮਹਾਰਾਣਾ ਪ੍ਰਤਾਪ ਨੇ 450 ਸਾਲ ਪਹਿਲਾਂ ਮੁਗ਼ਲ ਬਾਦਸ਼ਾਹ ਅਕਬਰ ਨੂੰ ਹਰਾਇਆ ਸੀ।
ਭਾਰਤ ਦੀ ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਤੋੜਨ ਦੇ ਕੇਸ ਵਿਚ ਅਦਾਲਤੀ ਕਾਰਵਾਈ ਦੀ ਰਫਤਾਰ ਹੌਲੀ ਹੋਣ 'ਤੇ ਆਪਣੀ ਚਿੰਤਾ ਜਾਹਰ ਕੀਤੀ ਅਤੇ ਦੋਸ਼ੀਆਂ 'ਤੇ 22 ਮਾਰਚ ਨੂੰ ਕੋਈ ਫੈਸਲਾ ਲੈਣ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਏਬਰੇਲੀ ਅਤੇ ਲਖਨਊ ਦੇ ਕੇਸਾਂ ਨੂੰ ਇਕੱਠਿਆਂ ਕਰਕੇ ਲਖਨਊ ਵਿਚ ਸੁਣਵਾਈ ਹੋਵੇਗੀ।
ਆਰ.ਐਸ.ਐਸ. ਦੀ ਇਕ ਸੰਸਥਾ 'ਅਖਿਲ ਭਾਰਤੀ ਇਤਿਹਾਸ ਸੰਕਲਨ ਯੋਜਨਾ' (ABISY) ਨਾਲ ਜੁੜੇ ਹੋਏ ਅਨੰਦ ਸ਼ੰਕਰ ਸਿੰਘ ਨੂੰ ਇੰਡੀਅਨ ਕੌਂਸਲ ਆਫ ਹਿਸਟੌਰੀਕਲ ਰਿਸਰਚ (ICHR) ਦਾ ਸਕੱਤਰ ਲਾਇਆ ਗਿਆ ਹੈ। ਅਨੰਦ ਸ਼ੰਕਰ ਸਿੰਘ, ਈਸ਼ਵਰ ਸ਼ਰਨ ਡਿਗਰੀ ਕਾਲਜ ਅਲਾਹਾਬਾਦ ਦਾ ਪ੍ਰਿੰਸੀਪਲ ਵੀ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੂੰ ਪੰਜਾਬ ਦੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ 4 ਆਗੂਆਂ ਨੂੰ ਐਕਸ (X) ਦਰਜੇ ਦੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਯੂ.ਕੇ. ਦੇ ਸ਼ਹਿਰ ਡਰਬੀ ਤੋਂ ਛਪਦੇ ਪੰਜਾਬੀ ਵੀਕਲੀ 27-10-2016 ਦੇ ਅੰਕ ਸਫਾ 9 ਤੇ ਇਕ ਖਬਰ ਛਪੀ ਹੈ ਜਿਸ ਦਾ ਸਿਰਲੇਖ ਹੈ ‘ਮੋਦੀ ਨੂੰ ਵਿਸ਼ਨੂੰ ਦੇ ਅਵਤਾਰ ਦੇ ਰੂਪ ਵਿੱਚ ਦੁਸਹਿਰੇ ਵਾਲੇ ਦਿਨ ਸੁਦਰਸ਼ਨ ਚੱਕਰ ਨਾਲ ਸ਼ਿੰਗਾਰਿਆ ਗਿਆ’ ਇਸ ਖਬਰ ਦਾ ਸਾਰ ਅੰਸ਼ ਹੈ ਕਿ ਲਖਨਊ ਵਿਖੇ ਦੁਸਹਿਰੇ ਦੀ ਰਸਮ ਸਮੇਂ ਮੋਦੀ ਦੇ ਹੱਥ 'ਤੇ ਬਨਾਉਟੀ ਬਾਂਹ ਚੜ੍ਹਾਈ ਗਈ, ਜਿਸ ਦੇ ਉਪਰ ਸੁਦਰਸ਼ਨ ਚੱਕਰ ਸੀ। ਭਗਵਾਨ ਰਾਮ ਨੂੰ ਹਿੰਦੂਆਂ ਵਲੋਂ ਤ੍ਰੇਤਾ ਜੁਗ ਦਾ ਅਵਤਾਰ ਮੰਨਿਆ ਜਾਂਦਾ ਹੈ ਜਦੋਂ ਕਿ ਭਗਵਾਨ ਕ੍ਰਿਸ਼ਨ ਨੂੰ ਦੁਆਪੁਰ ਜੁਗ ਦਾ ਅਵਤਾਰ ਮੰਨਿਆਂ ਜਾਂਦਾ ਹੈ, ਤੀਰ ਕਮਾਨ ਰਾਮ ਜੀ ਦਾ ਹਥਿਆਰ ਹੈ ਜਦੋਂ ਕਿ ਸੁਦਰਸ਼ਨ ਚੱਕਰ ਸ੍ਰੀ ਕ੍ਰਿਸ਼ਨ ਜੀ ਦਾ ਹਥਿਆਰ ਹੈ ਮੋਦੀ ਨੂੰ ਵਿਸ਼ੇਸ਼ ਰੂਪ ਵਿਚ ਤੀਰ ਕਮਾਨ ਵੀ ਭੇਟਾ ਕੀਤਾ ਗਿਆ, ਜਿਸ ਨਾਲ ਉਸ ਨੇ ਨਿਸ਼ਾਨਾ ਵਿਨ੍ਹ ਕੇ ਤੀਰ ਚਲਾਇਆ ਭਾਵੇਂ ਕਿ ਤੀਰ ਅੱਗੇ ਜਾਣ ਦੀ ਬਜਾਏ ਥਾਂ ਹੀ ਹੇਠਾਂ ਡਿੱਗ ਪਿਆ। ਇਸ ਤਰ੍ਹਾਂ ਮੋਦੀ ਜੀ ਦੁਸਹਿਰੇ ਵਾਲੇ ਦਿਨ ਰਾਮ ਤੇ ਕ੍ਰਿਸ਼ਨ ਦੋਹਾਂ ਅਵਤਾਰਾਂ ਦੇ ਅਵਤਾਰ ਗਰਦਾਨੇ ਗਏ। ਮੋਦੀ ਦੀਆਂ ਸਭਾਵਾਂ ਵਿੱਚ ਹਰਿ ਹਰਿ
ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੇ ਮਨੁੱਖੀ ਵਸੀਲਿਆਂ ਦੇ ਮੰਤਰਾਲੇ ਨੂੰ ਕਿਹਾ ਕਿ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਨਾਂ 'ਚ ਖੋਜ ਕਰਨ ਦੇ ਕੰਮ ਉੱਤੇ ਰਾਸ਼ਟਰਵਾਦੀ ਛਾਨਣੀ ਲਾਈ ਜਾਵੇ।
ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਸੂਬਾ ਪੱਧਰੀ ਆਗੂ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਵਿਖੇ ਅੱਜ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਆਰ.ਐਸ.ਐਸ. ਦੇ ਆਗੂ 'ਤੇ 6 ਅਗਸਤ ਨੂੰ ਜਲੰਧਰ ਵਿਖੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਸੀ।
ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂ ਜਗਦੀਸ਼ ਗਗਨੇਜਾ 'ਤੇ ਜਲੰਧਰ ਦੇ ਜੋਤੀ ਚੌਂਕ ਨੇੜੇ ਹੋਏ ਹਮਲੇ ਦੇ ਸਬੰਧ ਵਿਚ ਪੁਲਿਸ ਵਲੋਂ ਦੋ ਸ਼ੱਕੀ ਮੋਟਰਸਾਈਕਲ ਸਵਾਰਾਂ ਦੇ 'ਸੀ.ਸੀ.ਟੀ.ਵੀ. ਚਿੱਤਰ' ਜਾਰੀ ਕੀਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।