ਨਿਖਿਲ ਗੁਪਤਾ ਦੇ ਇਕਬਾਲੀਆ ਨਾਲ ‘ਰਾਅ’ ਦੀ ਵੱਡੀ ਸਾਜਿਸ਼ ਬੇਪਰਦ ਹੋਈ: ਪੰਚ ਪ੍ਰਧਾਨੀ ਜਥਾ

Panch Pardhani Panthak Jatha

ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ ‘ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਕਾਰਨੀ ਦੇ ਦੌਰੇ ਤੋਂ ਪਹਿਲਾਂ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਭਾਰਤ ਨਾਲ ਜੁੜੀਆਂ ਧਮਕੀਆਂ ਦੀ ਵਰਲਡ ਸਿੱਖ ਆਰਗੇਨਾਈਜੇਸ਼ਨ ਵੱਲੋਂ ਸਖ਼ਤ ਨਿੰਦਾ

ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਨਵੀਆਂ ਧਮਕੀਆਂ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਅਮਰੀਕਾ ‘ਚ ਸਿੱਖ ਆਗੂ ਨੂੰ ਮਾਰਨ ਦੀ ਸਾਜ਼ਿਸ਼: ਨਿਖਿਲ ਗੁਪਤਾ ਨੇ ਅਦਾਲਤ ਸਾਹਮਣੇ ਜੁਰਮ ਕਬੂਲਿਆ

ਅਮਰੀਕਾ ਦੀ ਧਰਤੀ ‘ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਸਿੱਖਾਂ ਵਿਰੁਧ ਵਿਦੇਸ਼ਾਂ ਵਿਚ ਜ਼ਬਰ ਦੀ ਭਾਰਤੀ ਨੀਤੀ ਬਾਰੇ ਬਰਤਾਨਵੀ ਸਰਕਾਰ ਆਪਣਾ ਪੱਖ ਸਪਸ਼ਟ ਕਰੇ: ਸਿੱਖ ਫੈਡਰੇਸ਼ਨ ਯੂ.ਕੇ.

Uk Parliament

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ ‘ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ ‘ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਤਿਹਾਸ ਵਿਚ ਪਹਿਲੀ ਵਾਰ ਉੱਤਰੀ-ਅਮਰੀਕਾ ਵਿੱਚ ਨੁਮਾਇੰਦਗੀ ਲਈ ਅਧਿਕਾਰੀ ਤੈਨਾਤ ਨਹੀਂ

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ। 

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਤਿਹਾਸ ਵਿਚ ਪਹਿਲੀ ਵਾਰ ਉੱਤਰੀ-ਅਮਰੀਕਾ ਵਿੱਚ ਨੁਮਾਇੰਦਗੀ ਲਈ ਅਧਿਕਾਰੀ ਤੈਨਾਤ ਨਹੀਂ

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ।