ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਨੇ ਪੰਥਕ ਕਨਫੈਡਰੇਸ਼ਨ ਦਾ ਐਲਾਨਨਾਮਾ ਜਾਰੀ ਕੀਤਾ

20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ “ਪੰਥਕ ਕਨਫੈਡਰੇਸ਼ਨ” ਦਾ ਐਲਾਨ ਕੀਤਾ ਗਿਆ ।
ਸ੍ਰੀ ਅੰਮ੍ਰਿਤਸਰ ਵਿਖੇ ਹੋਈ ‘ਪੰਥਕ ਅਸੈਂਬਲੀ’ ਵਿੱਚ ਪਾਸ ਕੀਤੇ ਗਏ 12 ਮਤੇ

ਸ੍ਰੀ ਅੰਮ੍ਰਿਤਸਰ ਸਾਹਿਬ : 20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ‘ਪੰਥਕ ਅਸੈਂਬਲੀ’ ਦਾ ਪਹਿਲਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।ਸ.ਸੁਖਦੇਵ ਸਿੰਘ ਭੌਰ,ਵਕੀਲ ਨਵਕਿਰਨ ਸਿੰਘ,ਵਕੀਲ ਜਸਵਿੰਦਰ ਸਿੰਘ,ਪ੍ਰੋ.ਜਗਮੋਹਨ ਸਿੰਘ,ਕੰਵਰਪਾਲ ਸਿੰਘ (ਦਲ ਖਾਲਸਾ) ਅਤੇ ਗਿਆਨੀ ਕੇਵਲ ਸਿੰਘ ਅਧਾਰਿਤ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕਾਰਜ ਕਰ ਰਹੀਆਂ ਸ਼ਖਸੀਅਤਾਂ ਨੇ ਸ਼ਮੂਲੀਅਤ […]
