ਕੋਰੋਨਾਵਾਇਰਸ ਦਾ ਬਹਾਨਾ ਬਣਾ ਕੇ ਅਤੇ ਸੱਤਾਧਾਰੀ ਸਿਆਸਤਦਾਨਾਂ ਦੇ ਸਰਗਰਮ ਸਮਰਥਨ ਨਾਲ ਪੁਲਿਸ ਨੇ ਕੱਲ੍ਹ ਇੱਕ ਪੱਤਰਕਾਰ ਨੂੰ ਕੁੱਟਿਆ ਅਤੇ ਉਸ ਨੂੰ ਇੱਕ ਗੈਰਕਾਨੂੰਨੀ ਕੈਦ ਵਿੱਚ ਭੇਜ ਦਿੱਤਾ ਅਤੇ ਇੱਕ ਹੋਰ ਮੰਤਰੀ ਖਿਲਾਫ
ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਸ੍ਰੀ ਹਰਿਮੰਦਰ ਸਾਹਿਬ ‘ਤੇ ਕੇਂਦਰ ਸਰਕਾਰ ਵੱਲੋਂ 34 ਸਾਲ ਪਹਿਲਾਂ ਕੀਤਾ ਗਿਆ ਹਮਲਾ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ ਸੀ। ਇਹ ਸਾਜਿਸ਼ ...
-ਰਾਜਿੰਦਰ ਸਿੰਘ ਰਾਹੀ ਇਹ ਇਤਿਹਾਸ ਦਾ ਦੁਖਾਂਤ ਕਹਿ ਲਿਆ ਜਾਵੇ ਜਾਂ ਸਰਾਪ ਕਿ ਜਿਥੇ ਜਿਥੇ ਵੀ ਸਿੱਖਾਂ ਨੇ ਕੋਈ ਥਾਂ (ਸਪੇਸ) ...
ਲੁਧਿਆਣਾ ਦੇ ਪੰਜਾਬੀ ਭਵਨ ਵਿਚ 9 ਅਪਰੈਲ, 2016 ਨੂੰ ਵਿਚਾਰਕ ਜਥੇਬੰਦੀ "ਸੰਵਾਦ" ਵਲੋਂ 'ਨੈਸ਼ਨਲਇਜ਼ਮ: ਮੌਜੂਦਾ ਸੰਦਰਭ ਵਿਚ' ਵਿਸ਼ੇ ਉਪਰ ਸੈਮੀਨਾਰ ਨੇ ਪੰਜਾਬ ਤੇ ਖਾਸ ਕਰਕੇ ਸਿੱਖ ਹਲਕਿਆਂ ਵਿਚ ਵਿਚਾਰਕ ਖੜੋਤ ਨੂੰ ਤੋੜਦਿਆਂ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਇਸ ਸੈਮੀਨਾਰ ਨੇ ਲੰਬੇ ਸਮੇਂ ਤੋਂ ਸੁਹਿਰਦ ਤੇ ਗੰਭੀਰ ਯਤਨਾਂ ਦੀ ਕੀਤੀ ਜਾ ਰਹੀ ਉਡੀਕ ਨੂੰ ਵਿਰਾਮ ਲਗਾਇਆ ਹੈ।
ਉਂਝ ਤਾਂ ਸਮੁੱਚੀ ਹਿੰਦੂ ਕੌਮ ਦੇ ਤੇਤੀ ਕੋਟਿ ਦੇਵੀ-ਦੇਵਤਿਆਂ ਵਿਚੋਂ ਵੱਡੀ ਗਿਣਤੀ ਦੇਵੀਆਂ ਦੀ ਹੈ ਜਿਨ੍ਹਾਂ ਦੀਆਂ ਮੂਰਤੀਆਂ ਦੀ ਉਹ ਪੂਜਾ ਕਰਦੇ ਹਨ, ਪਰ ਬੰਗਾਲ ਦੇ ਹਿੰਦੂ ਤਾਂ ਜਨੂੰਨ ਦੀ ਹੱਦ ਤੱਕ ਦੁਰਗਾ ਦੇਵੀ ਦੇ ਪੂਜਕ ਹਨ। ‘ਭਾਰਤ ਮਾਤਾ’ ਦਾ ਸੰਕਲਪ ਵੀਂ ਬੰਗਾਲ ਦੇ ਹਿੰਦੂ ਰਾਸ਼ਟਰਵਾਦੀਆਂ ਦੀ ਕਾਢ ਸੀ। ਬੰਕਿਮ ਚੰਦਰ ਚੈਟਰਜੀ ਨੇ ਤਾਂ ਆਪਣੇ ਨਾਵਲ ‘ਅਨੰਦ ਮੱਠ’ ਵਿਚ ਸਿਰਫ ਬੰਗਾਲ ਪ੍ਰੈਜੀਡੈਂਸੀ ਨੂੰ ਹੀ ਮਾਤਾ ਕਿਹਾ ਸੀ ਪਰ ਬਾਅਦ ਵਿਚ ਅਰਬਿੰਦੋ ਘੋਸ਼ ਵਰਗੇ ਰਾਸ਼ਟਰਵਾਦੀਆਂ ਵਲੋਂ ਦੁਰਗਾ ਮਾਤਾ ਦੇ ਰੂਪਕ ਨੂੰ ‘ਭਾਰਤ ਮਾਤਾ’ ਦੇ ਰੂਪ ਵਿਚ ਪ੍ਰਵਰਤਿਤ ਕਰ ਲਿਆ ਗਿਆ।