ਖ਼ਬਰਸਾਰ • ਵਰਲਡ ਸਿੱਖ ਆਰਗੇਨਾਈਜੇਸ਼ਨ ਦਾ ਬਿਆਨ • 26 ਜਨਵਰੀ ਉੱਤੇ ਅਸਾਮ ਵਿੱਚ ਲੜੀਵਾਰ ਧਮਾਕੇ • ਪਰਵਾਸੀਆਂ ਦੀ ਮੋਦੀ ਨੂੰ ਖੁੱਲੀ-ਚਿੱਠੀ • ਯੂਰਪੀ ਪਾਰਲੀਮੈਂਟ ਨੇ ਦਿੱਲੀ ਸਲਤਨਤ ਦੇ ਫਿਕਰ ਵਧਾਏ ਅਤੇ ਹੋਰ ਖਬਰਾਂ

1984 ਦੀ ਸਿੱਖ ਨਸਲਕੁਸ਼ੀ ਬਾਰੇ ਜਸਟਿਸ ਢੀਂਗਰਾ ਦਾ ਲੇਖਾ ਨਿਆਂ ਦੇ ਬੰਦ ਦਰਵਾਜੇ ਦਾ ਪ੍ਰਗਟਾਵਾ।
26 ਜਨਵਰੀ ਨੂੰ ਦਿੱਲੀ ਸਲਤਨਤ ਵਿਰੁੱਧ ਅਮਰੀਕਾ ਵਿੱਚ ਮੁਜ਼ਾਹਿਰਾ
ਸਿੱਖ ਅਤੇ ਪੰਥਕ ਵਿਦਵਾਨ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ ‘ਹਰੀ ਕ੍ਰਾਂਤੀ’ ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।
ਬੀਜੇਪੀ, ਕਾਂਗਰਸ, ਸੀ.ਪੀ.ਆਈ, ਸੀ.ਪੀ.ਐਮ. ਸਭ ਸਿੱਖਾਂ ਦਾ ਕਤਲੇਆਮ ਕਰਨ ਵਾਲੀਆ ਜਮਾਤਾਂ ਹਨ : ਮਾਨ

ਚੰਡੀਗੜ੍ਹ: ਕਾਂਗਰਸ ਪਾਰਟੀ ਵਲੋਂ ਕਰਵਾਏ ਗਏ ਆਪਣੇ 84ਵੇਂ ਸਾਲਾਨਾ ਸੈਸ਼ਨ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ 2019 ਲੋਕ ਸਭਾ ਚੋਣਾਂ ਲਈ ਹਮਖਿਆਲੀ ਧਿਰਾਂ ਨਾਲ ਸਿਆਸੀ ਗਠਜੋੜ ਬਣਾਉਣ ਲਈ ਰਣਨੀਤੀ ਬਣਾਉਣ ਦੇ ਐਲਾਨ ‘ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿਘ ਮਾਨ ਨੇ ਕਿਹਾ ਕਿ ਅਜਿਹੇ ਸਿਆਸੀ ਗਠਜੋੜ ਵਿਚ ਸ਼ਾਮਿਲ ਸਿਆਸੀ ਜਮਾਤਾਂ ਜਿਨ੍ਹਾਂ […]
ਬਜਰੰਗ ਦਲ ਅਤੇ ਸ਼ਿਵ ਸੈਨਿਕਾਂ ਦਾ ਮੂਲ ਨਿਵਾਸੀਆਂ ਤੇ ਹਮਲਾ,4 ਮੂਲ ਨਿਵਾਸੀਆਂ ਦੀ ਮੋਤ,ਦਰਜਨਾਂ ਗੱਡੀਆਂ ਦੀ ਭੰਨਤੋੜ

ਮੂਲ ਨਿਵਾਸੀ ਭਾਰਤੀਆਂ ਦੇ ਹੱਕਾਂ ਲਈ ਜੂਝ ਰਹੀ ਜਥੇਬੰਦੀ ਬਾਮਸੇਫ ਵਲੋਂ ਨਵੇਂ ਸਾਲ ਮੌਕੇ ਪੂਨੇ ਵਿਖੇ ਕਰਵਾਏ ਗਏ ਭੀਮਾ ਕੋਰੇਗਾਉ ਜਿੱਤ ਸਮਾਰੋਹ ਸਮਾਗਮ ਦੀ ਸਫਲਤਾ ਤੋਂ ਬੁਖਲਾਏ ਸੈਂਕੜੇ ਬਜਰੰਗ ਦਲ ਅਤੇ ਸ਼ਿਵ ਸੈਨਿਕਾਂ ਨੇ ਸਮਾਗਮ ਦੇ ਪਹੁੰਚ ਮਾਰਗਾਂ ਤੇ ਦਰਜਨਾਂ ਗੱਡੀਆਂ ਦੀ ਭੰਨਤੋੜ ਕੀਤੀ ਇਸੇ ਦੁਰਾਨ 4 ਮੂਲ ਨਿਵਾਸੀਆਂ ਦੀ ਮੌਤ ਹੋ ਗਈ।
ਪੰਜਾਬ ਚੋਣਾਂ 2017: ਸ਼੍ਰੋ. ਅਕਾਲੀ ਦਲ (ਅੰਮ੍ਰਿਤਸਰ) ਅਤੇ ਬੀਐਸਪੀ ਅੰਬੇਦਕਰ (ਦੇਵੀ ਦਾਸ ਨਾਹਰ) ਵਿਚ ਸਮਝੌਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਬੀਐਸਪੀ ਅੰਬੇਦਕਰ (ਦੇਵੀ ਦਾਸ ਨਾਹਰ) ਦੇ ਵਿਚ ਚੋਣ ਸਮਝੌਤਾ ਹੋ ਗਿਆ ਹੈ। ਇਸ ਦਾ ਐਲਾਨ ਬੀਐਸਪੀ ਅੰਬੇਦਕਰ (ਦੇਵੀ ਦਾਸ ਨਾਹਰ) ਦੇ ਸੀਨੀਅਰ ਆਗੂ ਸੰਕਰ ਸਿੰਘ ਸਹੋਤਾ ਨਾਲ ਸੋਮਵਾਰ ਜਲੰਧਰ ਦੇ ਅੰਬੇਦਕਰ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕਤਰ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ।
