ਨਵੀਂ ਦਿੱਲੀ: ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਨਾਮਜ਼ਦ ਸੱਜਣ ਕੁਮਾਰ ਦਾ ਦਿੱਲੀ ਦੀ ਲੋਧੀ ਰੋਡ ਦੀ ਕੇਂਦਰੀ ਫੌਰੈਂਸਿਕ ਸਾਇੰਸ ਲੈੱਬ ਵਿੱਚ ‘ਲਾਈ ਟੈਸਟ’ (ਝੂਠ ਫੜਨ ਵਾਲੀ ਮਸ਼ੀਨ ਰਾਹੀਂ ਜਾਂਚ) ਕਰਵਾਇਆ ਗਿਆ। ਇਹ ਟੈਸਟ ਦਿੱਲੀ ਹਾਈ ਕੋਰਟ ਦੇ ਹੁਕਮਾਂ ਮਗਰੋਂ ਕਰਵਾਇਆ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਮੁਲਜ਼ਮ ਨੂੰ ਸਵੈਇੱਛਾ ਨਾਲ ‘ਪੌਲੀਗ੍ਰਾਫ਼ ਟੈਸਟ’ […]
ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ਵਿਚ ਸਰਕਾਰੀ ਸ਼ਹਿ ਨਾਲ ਮਿੱਥ ਕੇ ਕੀਤੇ ਗਏ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਮਈ ਨੂੰ ਹੋਵੇਗਾ। ਲਾਈ ਡਿਟੈਕਟਰ ਟੈਸਟ ਕਰਾਉਣ ਲਈ ਦੋਸ਼ੀ ਸੱਜਣ ਕੁਮਾਰ ਨੇ ਅਦਾਲਤ ਵਿੱਚ ਆਪਣੀ ਸਹਿਮਤੀ ਦਿੱਤੀ ਹੈ। ਸੱਜਣ ਕੁਮਾਰ ਨੇ ਅਦਾਲਤ ਵਿਚ ਕਿਹਾ ਕਿ ਉਹ […]
ਨਵੀਂ ਦਿੱਲੀ: ਭਾਰਤ ਦੀ ਕੇਂਦਰ ਸਰਕਾਰ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਗਈ ਖਾਸ ਜਾਂਚ ਟੀਮ (ਐਸ.ਆਈ.ਟੀ) ਨੇ ਇਸ਼ਾਰਾ ਕੀਤਾ ਹੈ ਕਿ ਉਹ ਜਲਦ ਹੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਹੇਠਲੀ ਅਦਾਲਤ ਵਲੋਂ ਦਿੱਤੀ ਗਈ ਜ਼ਮਾਨਤ, ਜਿਸ ਨੂੰ ਦਿੱਲੀ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ, ਉਸ ਫੈਂਸਲੇ ਖਿਲਾਫ ਸੁਪਰੀਮ […]