ਕਿਰਤ – ਗੁਰਮਤਿ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਦੇ ਹਵਾਲੇ ਨਾਲ (ਡਾ. ਗੁਰਪ੍ਰੀਤ ਸਿੰਘ)

ਵਿਚਾਰ ਮੰਚ ਸੰਵਾਵ ਵੱਲੋਂ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਮਿਤੀ 25 ਅਗਸਤ, 2019 ਦਿਨ ਐਤਵਾਰ ਨੂੰ ਗੁਰਦੁਆਰਾ ਗੜ੍ਹੀ ਭੰਖੌਰਾ ਸਾਹਿਬ, ਬਲਾਕ ਮਜਾਰੀ, ਨੇੜੇ ਨਵਾਂ ਚੰਡੀਗੜ੍ਹ, ਪੰਜਾਬ ਵਿਖੇ ਕਰਵਾਈ ਗਈ।

ਸੰਵਾਦ ਵੱਲੋਂ ‘ਕਿਰਤ ਅਤੇ ਪਰਵਾਸ’ ਵਿਸ਼ੇ ’ਤੇ ਨਵਾਂ ਚੰਡੀਗੜ੍ਹ ਵਿਖੇ ਚਰਚਾ 25 ਅਗਸਤ ਨੂੰ

ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ ਹਨ।

“ਗੁਰੂ ਬਿੰਬ ਦੀ ਫਿਲਮੀ ਪੇਸ਼ਕਾਰ ਅਤੇ ਸਿੱਖ ਸਿਧਾਂਤ” ਵਿਸ਼ੇ ਤੇ ਸੰਗਰੂਰ ਵਿਖੇ ਚਰਚਾ 28 ਜੁਲਾਈ ਨੂੰ

ਸ਼ਬਦ ਗੁਰੂ ਦੇ ਸਿਧਾਂਤ ਦੇ ਹੁੰਦਿਆਂ ਹੋਇਆਂ ਵੀ ਸਿੱਖ ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਤਸਵੀਰਾਂ ਨੂੰ ਮਿਲੀ ਮਾਨਤਾ ਮਾਨਤਾ ਬਾਅਦ ਹੁਣ ਗੁਰੂ ਬਿੰਬ ਨੂੰ ਪ੍ਰਸ਼ਾਵੇਂਕਾਰੀ ਜਾਂ ਫਿਲਮਾਂ ਰਾਹੀਂ ਚਿਤਰਤ ਕਰਨ ਦਾ ਰੁਝਾਨ ਉੱਠ ਰਿਹਾ ਹੈ।

ਰੂਹਾਨੀਅਤ ਅਤੇ ਸਮਾਜਿਕ ਨਿਆਂ – ਭਾਈ ਅਜਮੇਰ ਸਿੰਘ ਦਾ ਹਕੀਮਪੁਰ (ਨਵਾਂਸ਼ਹਿਰ) ਵਿਖੇ ਵਖਿਆਨ

ਗੁਰਦੁਆਰਾ ਨਾਨਕਸਰ ਪਾ. ੧, ਹਕੀਮਪੁਰ (ਜਿਲ੍ਹਾ ਨਵਾਂਸ਼ਹਿਰ) ਵਿਖੇ 17 ਜਨਵਰੀ, 2019 ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵੱਲੋਂ “ਰੂਹਾਨੀਅਤ ਅਤੇ ਸਮਾਜਿਕ ਨਿਆਂ” ਵਿਸ਼ੇ ਉੱਤੇ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਲਈ ਸਾਂਝੇ ਕਰ ਰਹੇ ਹਾਂ। ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝੇ ਕਰੋ।

ਸੰਵਾਦ ਵਲੋਂ ਤੀਜੇ ਘੱਲੂਘਾਰੇ ਦੀ 35ਵੀਂ ਯਾਦ ਚ ਪੰਥਕ ਦੀਵਾਨ 2 ਜੂਨ ਨੂੰ ਮੁੱਲਾਂਪੁਰ ਦਾਖਾ ਵਿਖੇ

ਵਿਚਾਰ ਮੰਚ ਸੰਵਾਦ ਵਲੋਂ ਸਿੱਖ ਇਤਿਹਾਸ ਦੇ ਤੀਜੇ ਘੱਲੂਘਾਰੇ ਦੀ 35ਵੀਂ ਯਾਦ ਵਿਚ ਇਕ ਪੰਥਕ ਦੀਵਾਨ 2 ਜੂਨ, 2019 (ਦਿਨ ਐਤਵਾਰ) ਨੂੰ ਮੁੱਲਾਂਪੁਰ ਦਾਖਾ (ਨੇੜੇ ਲੁਧਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ।

“ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਚ ਵਖਿਆਨ 1 ਮਈ ਨੂੰ

ਵਿਚਾਰ ਮੰਚ ਸੰਵਾਦ ਵੱਲੋਂ “ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਵਿਖਆਨ 1 ਮਈ ਨੂੰ ਤਲਵੰਡੀ ਸਾਬੋ ਵਿਖੇ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।

ਨਵੀਂ ਕਿਤਾਬ ਸਿੱਖ ਦ੍ਰਿਸ਼ਟੀ ਦਾ ਗੌਰਵ ਪੰਜਾਬੀ ਯੂਨੀਵਰਸਿਟੀ ਵਿਖੇ ਪਾਠਕਾਂ ਦੀ ਝੋਲੀ ਪਾਈ

ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।

ਗੁਰਮਤਿ ਵਿਚ ਹੁਕਮ ਅਤੇ ਨਦਰਿ – ਡਾ. ਸੇਵਕ ਸਿੰਘ ਦੇ ਵਿਚਾਰ ਸੁਣੋ

ਵਿਚਾਰ ਮੰਚ ਸੰਵਾਦ ਵਲੋਂ “ਗੁਰਮਤਿ ਵਿਚ ਹੁਕਮ ਅਤੇ ਨਦਰਿ” ਵਿਸ਼ੇ ਉੱਤੇ ਇਕ ਗੋਸ਼ਟਿ ਮਿਤੀ 4 ਮਾਰਚ, 2019 ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਾਤਿਸ਼ਾਹੀ 10ਵੀਂ, ਪਿੰਡ ਰਤਨ, ਨੇੜੇ ਜੋਧਾਂ-ਮਨਸੂਰਾਂ, ਪੱਖੋਵਾਲ ਸੜਕ, ਜਿਲ੍ਹਾ ਲੁਧਿਆਣਾ, ਪੰਜਾਬ ਵਿਖੇ ਕਰਵਾਈ ਗਈ।

ਗੁਰਮਤਿ ਵਿਚ ਹੁਕਮ ਅਤੇ ਨਦਰਿ – ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦਾ ਵਖਿਆਨ