ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ਵਿਚ ਕਰਵਾਇਆ ਗਿਆ ਸੀ। ਭਾਈ ਅਜਮੇਰ ਸਿੰਘ ਦੇ ਵਖਿਆਨ ਦੀ ਪੂਰੀ ਵੀਡੀਓ ਸਿੱਖ ਸਿਆਸਤ ਦੇ ਪਾਠਕ ਇੱਥੇ ਦੇਖ ਸਕਦੇ ਹਨ।
ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ਵਿਚ ਕਵਾਇਆ ਜਾ ਰਿਹਾ ਹੈ। ਸਿੱਖ ਰਾਜਨੀਤਕ ਮਾਹਿਰ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਇਹ ਵਖਿਆਨ ਹੁਸ਼ਿਆਰਪੁਰ ਦੇ ਮਾਡਲ ਟਾਊਨ ਵਿਚ ਸਥਿਤ ਗੁਰਦੁਆਰਾ ਕਲਗੀਧਰ ਚਰਨਪਾਵਨ ਵਿਖੇ ਸਵੇਰੇ 10.30 ਵਜੇ ਸ਼ੁਰੂ […]