ਜਜਮਾਨਾਂ ਦਾ ਕਿਹਾ ਸਿਰ ਮੱਥੇ – ਪਰਨਾਲਾ ਓਥੇ ਦਾ ਓਥੇ

ਧਰਤੀ ਹੇਠਲਾ ਪਾਣੀ ਗੰਧਲਾ ਕਰਨ ਕਰਕੇ ਜ਼ੀਰੇ ਵਾਲੇ ਸ਼ਰਾਬ ਕਾਰਖਾਨੇ ਮਾਲਬਰੋਸ ਤੇ ਕਾਰਵਾਈ ਲਈ ਪੰਜਾਬ ਵਾਸੀਆਂ ਵੱਲੋਂ ਕੇਂਦਰੀ ਪ੍ਰਦੂਸ਼ਣ ਕਾਬੂਕਰ ਬੋਰਡ ਕੋਲ ਪਹੁੰਚ ਕੀਤੀ ਗਈ ਸੀ ।

ਮਾਲਬਰੋਸ ਕਾਰਖਾਨੇ ਵੱਲੋਂ ਧਰਤੀ ਹੇਠਲਾ ਪਾਣੀ ਗੰਦਾ ਕਰਨ ਦੇ ਮਸਲੇ ਚ ਕੇਂਦਰੀ ਪ੍ਰਦੂਸ਼ਣ ਕਾਬੂਕਰ ਬੋਰਡ ਨੇ ਜੋ ਲੱਭਿਆ-ਭਾਲਿਆ

ਕੇਂਦਰੀ ਪ੍ਰਦੂਸ਼ਣ ਕਾਬੂਕਰ ਬੋਰਡ ਵੱਲੋਂ ਕਾਰਖਾਨੇ ਅੰਦਰ ਲੱਗੇ 10 ਬੋਰ ਅਤੇ 6 ਪੀਜ਼ੋਮੀਟਰਾਂ ਦੀ ਪੜ੍ਹਤਾਲ ਕੀਤੀ ਗਈ ਹੈ।

ਜ਼ੀਰਾ ਸਾਂਝਾ ਮੋਰਚਾ – ਚੇਤਾਵਨੀ ਰੈਲੀ ਭਲਕੇ

ਜੁਲਾਈ 2022 ਤੋਂ ਜੀਰੇ ਦੇ ਨੇੜਲੇ ਪਿੰਡ ਮਨਸੂਰਵਾਲ ਵਿਖੇ ਲੋਕਾਂ ਨੇ ਮਾਲਬਰੋਸ ਸ਼ਰਾਬ ਫੈਕਟਰੀ ਨੂੰ ਪੂਰਨ ਤੌਰ ‘ਤੇ ਬੰਦ ਕਰਵਾਉਣ ਲਈ ਧਰਨਾ ਲਗਾਇਆ ਗਿਆ ਹੈ। ਬੰਦ ਕਰਵਾਉਣ ਦੀ ਮੰਗ ਦਾ ਮੁੱਖ ਕਾਰਨ ਕਾਰਖਾਨੇ ਵੱਲੋਂ ਇਲਾਕੇ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਗੰਧਲਾ ਕਰਨਾ ਹੈ।

ਜੀਰਾ ਸਾਂਝਾ ਮੋਰਚਾ:ਜਿਉਣ ਦੇ ਹੱਕ ਦੀ ਜਿੱਤ

ਮੁੱਖ ਮੰਤਰੀ ਦੇ ਬਿਆਨ ਅਨੁਸਾਰ ਇਹ ਫੈਕਟਰੀ ਪ੍ਰਦੂਸ਼ਣ ਕਰ ਰਹੀ ਸੀ। ਆਮ ਹਾਲਾਤਾਂ ਵਿਚ ਪ੍ਰਦੂਸ਼ਣ ਕਰਨ ‘ਤੇ ਫੈਕਟਰੀਆਂ ਨੂੰ ਜੁਰਮਾਨਾ ਲਾਇਆ ਜਾਂਦਾ ਹੈ, ਜੇ ਪ੍ਰਸ਼ਾਸਨ ਦੀ ਇੱਛਾ ਹੋਵੇ ਤਾਂ, ਪਰ ਜਦੋਂ ਕਿਸੇ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਆ ਜਾਣ ਤਾਂ ਇਸਦਾ ਅਰਥ ਹੈ ਕਿ ਇਸ ਫੈਕਟਰੀ ਨੇ ਸਾਰੀਆਂ ਹੱਦਾਂ ਪਾਰ ਕਰ ਦਿਤੀਆਂ ਸਨ।

ਸਾਂਝਾ ਮੋਰਚਾ ਜ਼ੀਰਾ – ਕਾਰਣ, ਹਲਾਤ, ਕਾਰਵਾਈ ਅਤੇ ਜ਼ਿੰਮੇਵਾਰੀਆਂ

ਮੋਰਚਾ ਕਦੋਂ ਅਤੇ ਕਿਉਂ ਲੱਗਿਆ – ਸਮੇਂ ਸਮੇਂ ਤੇ ਜ਼ੀਰੇ ਦੇ ਆਸ ਪਾਸ ਦੇ ਪਿੰਡਾਂ ਦੇ ਲੋਕ ਧਰਤੀ ਹੇਠਲਾ ਪਾਣੀ ਗੰਧਲਾ ਹੋਣ ਦੀ ਗੱਲ ਕਰਦੇ ਰਹੇ ਸਨ । ਇੱਕਲੇ ਇੱਕਲੇ ਬੰਦਿਆਂ ਵੱਲੋਂ ਚੁੱਕੀ ਜਾ ਰਹੀ ਆਵਾਜ਼ ਸਮੂਹਿਕ ਲਹਿਰ ਓਦੋਂ ਬਣੀ ਜਦੋਂ ਫੈਕਟਰੀ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਚ ਗੁਰਦੁਆਰਾ ਭਗਤ ਦੁਨੀ ਚੰਦ ਜੀ ਚ ਕੀਤੇ 600 ਫੁੱਟ ਡੂੰਘੇ ਬੋਰ ਚੋਂ ਲਾਹਣ ਨਿਕਲੀ।