ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮ

ਪਿਛਲੇ ਜੋੜ ਮੇਲੇ ਦੌਰਾਨ (੩੧ ਜਨਵਰੀ ੨੦੨੩) ਸਿੱਖ ਜਥਾ ਮਾਲਵਾ ਦੇ ਪੜਾਅ ’ਤੇ ਸੰਗਤੀ ਰੂਪ ਵਿੱਚ ਵਿਚਾਰਾਂ ਹੋਈਆਂ। ਵਿਚਾਰਾਂ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜੋੜ ਮੇਲੇ ਨੂੰ ਇਕਾਗਰਤਾ ਅਤੇ ਸ਼ਾਂਤੀ ਵਰਤਾਉਣ ਵਾਲੇ ਪਾਸੇ ਲਿਜਾਣ ਦੀ ਲੋੜ ਹੁਣ ਕਾਫ਼ੀ ਬਣ ਗਈ ਹੈ। ਸਾਂਝੀ ਰਾਇ ਇਹ ਬਣੀ ਕਿ ਅਗਲੇ ਸਾਲ ਤੱਕ ਇਸ ਪਾਸੇ ਵਿਚਾਰ ਪ੍ਰਵਾਹ ਤੋਰਨ, ਪਿੰਡਾਂ ਦੇ ਗੁਰਦੁਆਰਾ ਸੇਵਾ ਸੰਭਾਲ ਜਥੇ (ਪ੍ਰਬੰਧਕ ਕਮੇਟੀਆਂ), ਲੰਗਰ ਕਮੇਟੀਆਂ ਅਤੇ ਹੋਰ ਧਾਰਮਿਕ, ਸਨਮਾਨਯੋਗ ਅਤੇ ਜਿੰਮੇਵਾਰ ਸੱਜਣਾ ਨਾਲ ਰਾਬਤਾ ਕਰਕੇ ਜਮੀਨੀ ਪੱਧਰ ਉੱਤੇ ਲੋੜੀਦੇਂ ਸੁਧਾਰਾਂ ਲਈ ਉਦੱਮ ਕੀਤੇ ਜਾਣ ਅਤੇ ੧੦੦ ਸਾਲਾ ਬਰਸੀ ਸਮਾਗਮਾਂ ਤੱਕ (ਸਾਲ ੨੦੨੭ ਦੇ ਜੋੜ ਮੇਲੇ ਤੱਕ) ਮਹੌਲ ਪੂਰਨ ਤੌਰ ’ਤੇ ਗੁਰਮਤਿ ਅਨੁਸਾਰੀ ਕੀਤਾ ਜਾਵੇ।

ਮਸਤੂਆਣਾ ਸਾਹਿਬ ਦੇ ਮੁਖੀ ਪ੍ਰਬੰਧਕਾਂ ਨੂੰ ਸੰਗਤ ਵਲੋਂ ਹੁਕਮ: ਜੋੜ-ਮੇਲੇ ਦਾ ਮਹੌਲ ਗੁਰਮਤਿ ਅਨੁਸਾਰੀ ਹੋਵੇ

ਸਿੱਖ ਜਥਾ ਮਾਲਵਾ ਵੱਲੋਂ ਮਸਤੂਆਣਾ ਸਾਹਿਬ ਦੇ ਜੋੜ ਮੇਲੇ ਦਾ ਮਹੌਲ ਗੁਰਮਤਿ ਅਨੁਸਾਰੀ ਬਣਾਉਣ ਲਈ ਜੋੜ ਮੇਲੇ ਦੇ ਪ੍ਰਬੰਧਕਾਂ ਨੂੰ 50 ਪਿੰਡਾਂ/ਥਾਵਾਂ ਦੀ ਸੰਗਤ ਵੱਲੋਂ ਕੀਤੇ ਗਏ ਮਤਿਆਂ ਦੇ ਅਧਾਰ ਉੱਤੇ ਸੰਗਤ ਦਾ ਹੁਕਮ ਸੁਣਾਇਆ ਗਿਆ ਹੈ। ਪ੍ਰਬੰਧਕਾਂ ਨੇ ਸੰਗਤ ਦੇ ਇਸ ਹੁਕਮ ਬਾਰੇ …

ਜੋੜ ਮੇਲੇ: ਵਿਗੜਦਾ ਰੂਪ ਅਤੇ ਰਵਾਇਤ ਅਨੁਸਾਰੀ ਬਹਾਲੀ ਦੇ ਰਾਹ’ ਵਿਸ਼ੇ ਉੱਪਰ ਵਿਚਾਰ ਗੋਸ਼ਟਿ ਕਰਵਾਈ

ਸੰਤ ਅਤਰ ਸਿੰਘ ਜੀ ਨਾਲ ਸਬੰਧਿਤ ਮੁੱਖ ਅਸਥਾਨ ਮਸਤੂਆਣਾ ਸਾਹਿਬ ਵਿਖੇ ਹੁੰਦੇ ਸਲਾਨਾ ਜੋੜ ਮੇਲੇ ਸਬੰਧੀ ਸੰਗਤ ਅਤੇ ਸਿੱਖ ਜਥਾ ਮਾਲਵਾ ਵਲੋਂ ਵਿਚਾਰ ਗੋਸ਼ਟੀ ਗੁਰਦੁਆਰਾ ਸਾਹਿਬ ਨਾਨਕ ਨਾਮ ਚੜਦੀਕਲਾ, ਧੂਰੀ ਨੇੜਲੇ ਪਿੰਡ ਬੇਨੜੇ ਵਿੱਚ ਕੀਤੀ ਗਈ।

ਸੰਤ ਅਤਰ ਸਿੰਘ ਜੀ (ਮਸਤੂਆਣਾ ਸਾਹਿਬ) ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ।

ਸਿੱਖ ਜਥਾ ਮਾਲਵਾ ਦੇ ਉੱਦਮ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਅੱਜ ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਸੰਤ ਅਤਰ ਸਿੰਘ ਜੀ (ਮਸਤੂਆਣਾ ਸਾਹਿਬ) ਦੀ ਬਰਸੀ ਸਬੰਧੀ ਸੰਗਤ ਨੇ ਵਿਚਾਰਾਂ ਕਰਕੇ ਲਿਆ ਅਹਿਮ ਫੈਸਲਾ।

ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਜੀ ਦੀ ੯੬ਵੀਂ ਬਰਸੀ ਸਬੰਧੀ ਚੱਲ ਰਹੇ ਸਮਾਗਮਾਂ ਵਿੱਚ ਸਿੱਖ ਜਥਾ ਮਾਲਵਾ ਦੇ ਪੜਾਅ ‘ਤੇ ਲੰਘੀ ਸ਼ਾਮ ਹੋਈ ਵਿਚਾਰ ਚਰਚਾ ਦੌਰਾਨ ‘ਸਭਾ ‘ਚ ਇੱਕਤਰ ਹੋਣ ਅਤੇ ਯਾਦ ਮਨਾਉਣ ਦੀ ਪਰੰਪਰਾ’ ‘ਤੇ ਵਿਚਾਰਾਂ ਕੀਤੀਆਂ ਗਈਆਂ।

ਸੰਤ ਅਤਰ ਸਿੰਘ ਮਸਤੂਆਣਾ ਬਾਰੇ ਭਾਈ ਅਜਮੇਰ ਸਿੰਘ ਦਾ ਭਾਸ਼ਣ (31 ਜਨਵਰੀ, 2017)

ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਸੰਤ ਅਤਰ ਸਿੰਘ ਦੀ ਯਾਦ ‘ਚ ਕਰਵਾਏ ਗਏ ਸਮਾਗਮ ਦੌਰਾਨ ਮਸਤੂਆਣਾ ਵਿਖੇ ਵਖਿਆਨ ਕੀਤਾ। ਭਾਈ ਅਜਮੇਰ ਸਿੰਘ ਦੇ ਭਾਸ਼ਣ ਦੀ ਪੂਰੀ ਰਿਕਾਰਡਿੰਗ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ।