Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ ਸੀ, ਜਿਸ ਨੇ ਖ਼ਾਲਸਾਈ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ 'ਸਿੱਖ ਸਿਆਸਤ ਨਿਊਜ਼' ਵੱਲੋਂ ਉਸ ਸਮੇਂ ਪਾਸ ਕੀਤੇ ਗਏ ਅਹਿਮ ਗੁਰਮਤੇ (ਮਤਿਆਂ) ਦਾ ਦਸਤਾਵੇਜ਼ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਮੌਜੂਦਾ ਪੀੜ੍ਹੀ ਇਸ ਤੋਂ ਜਾਣੂ ਹੋ ਸਕੇ।
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਦੇ ਪੜਾਅ ਤੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਗਈ।
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ ਪੜਾਅ ਤੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਜਾਵੇਗੀ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।
ਬਠਿੰਡਾ ਇਲਾਕੇ ਦੇ ਖਾਲਿਸਤਾਨੀ ਖਾੜਕੂ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ਚ ਸ਼ਹੀਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ 1 ਪੋਹ ਭਾਵ 16 ਦਸੰਬਰ 2023 ਨੂੰ ਵੱਡਾ ਗੁਰੂਸਰ ਮਹਿਰਾਜ ਵਿਖੇ ਕਰਵਾਇਆ ਜਾ ਰਿਹਾ ਹੈ।
ਬਠਿੰਡਾ ਇਲਾਕੇ ਦੇ ਖਾਲਿਸਤਾਨੀ ਖਾੜਕੂ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ਚ ਸ਼ਹੀਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ 1 ਪੋਹ ਭਾਵ 16 ਦਸੰਬਰ 2023 ਨੂੰ ਵੱਡਾ ਗੁਰੂਸਰ ਮਹਿਰਾਜ ਵਿਖੇ ਕਰਵਾਇਆ ਜਾ ਰਿਹਾ ਹੈ।
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਸੰਤ ਜਰਨੈਲ ਸਿੰਘ ਦੀ ਰੂਹਾਨੀ ਛੋਹ ਤੋਂ ਉਪਜਿਆ ਮਾਹੌਲ ਨਿਰੋਲ ਗੁਰਸਿੱਖੀ ਰੰਗਣ ਵਾਲਾ ਸੀ। ਇਹ ਮਾਹੌਲ ਪੰਥ ਦੋਖੀਆਂ ਦੀਆਂ ਬੇਇਨਸਾਫੀਆ ਨੂੰ ਜਗ-ਜ਼ਾਹਰਾ ਕਰਨ ਲਈ ਅਤੇ ਪੰਥ ਦੀ ਨਿਆਰੀ ਹੋਂਦ ਦਾ ਪ੍ਰਤੀਕ ਸਿਰਜਣ ਲਈ ਸ਼ਹੀਦੀਆਂ ਪਾਉਣ ਦੇ ਚਾਅ ਨਾਲ ਛਲਕ ਰਿਹਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।