ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਵਿਚਾਰ

ਲੁਧਿਆਣਾ (14 ਅਪ੍ਰੈਲ, 2011): ਇਹ ਵਿਚਾਰ ਵੀਹਵੀਂ ਸਦੀ ਦੇ ਮਾਹਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਧਰਮਯੁੱਧ ਮੋਰਚੇ ਦੌਰਾਨ ਸਾਂਝੇ ਕੀਤੇ ਗਏ ਸਨ। ਸਿੱਖ ਸੰਗਤਾਂ ਦੀ ਜਾਣਕਾਰੀ ਹਿਤ ਇਹ ਵਿਚਾਰ ਇਥੇ ਮੁੜ ਸਾਂਝੇ ਕਰ ਰਹੇ ਹਾਂ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਲੱਖਣ ਸਿਆਸੀ ਵਿਚਾਰਧਾਰਾ (ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਦੀ ਤਕਰੀਰ)

ਚੰਡੀਗੜ੍ਹ (02 ਅਪ੍ਰੈਲ, 2011): 31 ਮਈ, 2008 ਨੂੰ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਲਾਅ ਭਵਨ ਚੰਡੀਗੜ੍ਹ ਵਿਖੇ ਕਰਵਾਈ ਗਈ ਇੱਕ ਖਾਸ ਵਿਚਾਰ ਚਰਚਾ ਵਿਚ ਉੱਘੇ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਲੱਖਣ ਸਿਆਸੀ ਵਿਚਾਰਧਾਰਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਰਤੀ ਮੀਡੀਆ (ਪੱਤਰਕਾਰ ਜਸਪਾਲ ਸਿੰਘ ਸਿੱਧੂ ਦੀ ਤਕਰੀਰ)

ਚੰਡੀਗੜ੍ਹ (02 ਅਪ੍ਰੈਲ, 2011): 31 ਮਈ, 2008 ਨੂੰ ਲਾਅ ਭਵਨ, ਚੰਡੀਗੜ੍ਹ ਵਿਖੇ ਕਰਵਾਈ ਇਕ ਖਾਸ ਵਿਚਾਰ-ਚਰਚਾ (ਸੈਮੀਨਾਰ) ਵਿਚ ਉੱਘੇ ਪੱਤਰਕਾਰ ਸ੍ਰ. ਜਸਪਾਲ ਸਿੰਘ ਸਿੱਧੂ ਨੇ “ਸੰਤ ਜਰਨੈਲ ਸਿੰਘ ਅਤੇ ਭਾਰਤੀ ਮੀਡੀਆ” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਮੀਡੀਆ ਸਰਕਾਰ ਤੇ ਏਜੰਸੀਆਂ ਦੀਆਂ ਸਜ਼ਿਸ਼ਾਂ ਵਿਚ ਭਾਗੀਦਾਰ ਬਣ ਕੇ ਸੰਤ ਜਰਲੈਲ ਸਿੰਘ ਭਿੰਡਰਾਂਵਾਲਿਆਂ ਤੇ ਸਿੱਖ ਸੰਘਰਸ਼ ਵਿਰੁੱਧ ਮਨਘੜੰਤ ਕਹਾਣੀਆਂ ਪ੍ਰਚਾਰਦਾ ਰਿਹਾ ਹੈ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸਖਸ਼ੀਅਤ ਬਾਰੇ ਪ੍ਰੋ. ਹਰਿੰਦਰ ਸਿੰਘ ਮਹਿਬੂਬ ਨਾਲ ਖਾਸ ਮੁਲਾਕਾਤ

ਸਰਦਾਰ ਹਰਿੰਦਰ ਸਿੰਘ ਮਹਿਬੂਬ ਪੰਜਾਬੀ ਦੇ ਸਿਰਮੌਰ ਲੇਖਕਾਂ ਵਿਚੋਂ ਇਕ ਹਨ। ਸਿੱਖ ਧਰਮ, ਸਿੱਖ ਇਤਿਹਾਸ ਅਤੇ ਸਿੱਖ ਸੱਭਿਆਚਾਰ ਦੀ ਅੰਤਰੀਵ ਹਸਤੀ ਅਤੇ ਇਲਾਹੀ ਖੂਬਸੂਰਤੀ ਦੇ ਉਹ ਮੌਲਿਕ ਵਿਆਖਿਆਕਾਰ ਹਨ। ਇਸ ਸਮੇਂ ਅਤੇ ਬੀਤੇ ਵਿਚ ਸਾਡੀ ਇਸ ਧਰਤੀ ‘ਤੇ ਵਿਚਰੀਆਂ ਤੇ ਵਿਚਰ ਰਹੀਆਂ ਹਸਤੀਆਂ ਦੇ ਵੰਨ ਸੁਵੰਨੇ ਰੰਗ ਉਨਾਂ ਦੇ ਗਿਆਨ ਤੇ ਧਿਆਨ ਵਿਚ ਕੁਲ ਗਹਿਰਾਈਆਂ ਸਮੇਤ ਸਮਾਏ ਹੋਏ ਹਨ।

ਸੰਤ ਭਿੰਡਰਾਂਵਾਲੇ ਬਨਾਮ ਕੋਲਿਆਂ ਦੇ ਦਲਾਲ

ਜਿਉਂ-ਜਿਉਂ ਅਜੋਕੇ ਸਿੱਖ ਆਗੂ ਕੌਮ ਪ੍ਰਤੀ ਜ਼ਿੰਮੇਵਾਰੀਆਂ ਤੋਂ ਘੇਸਲ ਵੱਟ ਕੇ ਨਿੱਜਵਾਦੀ ਹੋ ਰਹੇ ਹਨ, ਤਿਉਂ-ਤਿਉਂ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਦਾ ਅਕਸ਼ ਸਿੱਖਾਂ ਵਿਚ ਵਧੇਰੇ ਰੋਸ਼ਨ ਹੋ ਰਿਹਾ ਹੈ। ਸੰਸਾਰ ਦੀਆਂ ਗਤੀਸ਼ੀਲ ਕੌਮਾਂ ਦਾ ਇਹ ਇਤਿਹਾਸ ਰਿਹਾ ਹੈ ਕਿ ਜਦੋਂ ਉਸ ਕੌਮ ਜਾਂ ਭਾਈਚਾਰੇ ਦੇ ਆਗੂ ਆਪਣੀ ਜ਼ਿੰਮੇਵਾਰੀਆਂ ਤੋਂ ਕੁਝ ਅਵੇਸਲੇ ਹੋਏ ਹਨ ਤਾਂ ਉਸ ਸਮੇਂ ਹੀ ਆਮ ਲੋਕਾਂ ਨੇ ਕੌਮ ਪ੍ਰਤੀ ਆਪਾ ਵਾਰਨ ਵਾਲੀਆਂ ਸ਼ਖਸੀਅਤਾਂ ਦੀਆਂ ਮਸਾਲਾਂ ਦੇ ਕੇ ਫਿਰ ਕੌਮੀ ਆਗੂਆਂ ਨੂੰ ਮਜ਼ਬੂਰ ਕੀਤਾ ਹੈ ਕਿ ਜੇਕਰ ਉਹਨਾਂ ਕੌਮ ਦੇ ਲੋਕਾਂ ਦੀ ਅਗਵਾਈ ਕਰਨੀ ਹੈ ਤਾਂ ਕੌਮ ਲਈ ਪੂਰਨੇ ਪਾ ਗਏ ਆਗੂਆਂ ਜਿਹਾ ਕਿਰਦਾਰ ਬਣਾਇਆ ਜਾਵੇ। ਜਿਹੜੇ ਕੌਮੀ ਆਗੂ ਇਸ ਗੱਲ ਨੂੰ ਪ੍ਰਵਾਨ ਨਹੀਂ ਕਰਦੇ ਉਹ ਵਕਤੀ ਤੌਰ ’ਤੇ ਤਾਂ ਭਾਵੇਂ ਆਪਣੀ ਕੌਮ ਦੇ ਨੁਮਾਇੰਦੇ ਅਖਵਾ ਲੈਣ, ਪਰ ਇਤਿਹਾਸ ਵਿਚ ਉਹਨਾਂ ਦਾ ਨਾਮ ਕੌਮੀ ਗਦਾਰਾਂ ਵਜੋਂ ਹੀ ਲਿਖਿਆ ਜਾਂਦਾ ਹੈ।

ਸ਼ਹੀਦੀ ਸਮਾਗਮ ਵਿੱਚ ਸੰਤ ਭਿੰਡਰਾਂਵਾਲਿਆਂ ਦੀ ਸ਼ਖਸ਼ੀਅਤ ਬਾਰੇ ਕਿਤਾਬਾਚਾ ਜਾਰੀ ਕੀਤਾ।

ਜਰਮਨ (21 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਵਿੱਚ ਗੁਰਦੁਆਰਾ ਸਿੱਖ ਸੈਟਰ ਫਰੈਕਫਰਟ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਤੇ ਲੁਧਿਆਣਾ ਗੋਲੀ ਕਾਡ ਦੇ ਸ਼ਹੀਦ ਭਾਈ ਦਰਸ਼ਨ ਸਿੰਘ ਲੁਹਾਰਾ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਨ ਲਈ ਰੱਖੇ ਗਏ ਸਮਾਗਮ ਵਿੱਚ ਵੀਹਵੀ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਵਿਲੱਖਣ ਸ਼ਖਸ਼ੀਅਤ ਬਾਰੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ ਹੈ।