ਕੰਮੀਆਂ ਦਾ ਵਿਹੜਾ ਮਾਂ ਧਰਤੀਏ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ। ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵੇਹੜੇ। ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ ਜਿੱਥੇ ਵਾਲ ਤਰਸਦੇ ਕੰਘੀਆਂ ਨੂੰ ਨੱਕ ਵਗਦੇ, ਅੱਖਾਂ ਚੁੰਨ੍ਹੀਆਂ ਤੇ ਦੰਦ ਕਰੇੜ੍ਹੇ ਤੂੰ ਮਘਦਾ ਰਈਂ ਵੇ …… ਜਿੱਥੇ ਰੂਹ ਬਣਗੀ ਇੱਕ ਹਾਵਾ ਹੈ ਜਿੱਥੇ ਜ਼ਿੰਦਗੀ […]