Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sarbat Kalsa(2015)

Sarbat Kalsa(2015)

ਸਰਬੱਤ ਖਾਲਸਾ (2015) ਦੇ ਸਮਾਗਮ ਕਰਵਾਉਣ ਵਾਲੇ ਮੁੱਖ ਆਗੂਆਂ ਵਿੱਚੋਂ ਭਾਈ ਮੋਹਕਮ ਸਿੰਘ ਦੀ ਜ਼ਮਨਾਤ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰ ਕਰ ਲਈ ਹੈ।
ਸੰਗਰੂਰ ਜੇਲ ਵਿੱਚ ਦੇਸ਼ ਧੋਰਹ ਦੇ ਦੋਸ਼ਾਂ ਅਧੀਨ ਨਜ਼ਰਬੰਦ ਅਕਾਲੀ ਦਲ ਸਾਂਝਾ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸਿਹਤ ਦੀ ਹਾਲਤ ਗਭੀਰ ਹੋਣ ਕਾਰਣ ਪਟਿਆਲਾ ਦੇ ਰਾਜਿੰਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।
ਸਰਬੱਤ ਖਾਲਸਾ ਦੇ ਸਿਧਾਂਤ ਅਤੇ 10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।ਇੰਟਰਵਿਓੂ ਦੇ ਇਸ ਹਿੱਸੇ ਵਿੱਚ ਸ੍ਰ. ਗੁਰਤੇਜ ਸਿੰਘ ਨੇ ਸਰਬੱਤ ਖਾਲਸਾ ਸੰਸਥਾ ਬਾਰੇ ਅਤੇ ਮੌਜੂਦਾ ਸਮੇਂ ਇਸਨੂੰ ਕਿਵੇਂ ਸੁਰਜੀਤ ਕੀਤਾ ਜਾਵੇ, ਬਾਰੇ ਆਪਣੇ ਵਿਚਾਰ ਦੱਸੇ।
10 ਨਵੰਬਰ 2015 ਨੂੰ ਕੁਝ ਪੰਥਕ ਜੱਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦਾ ਕਮੇਟੀ ਪ੍ਰਧਾਨ ਨੇ ਮਨ ਬਣਾਇਆ ਹੈ।
ਸਰਬੱਤ ਖਾਲਸਾ ਦੇ ਆਯੋਜਿਕਾਂ ‘ਤੇ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਦੇਸ਼ ਧੋਰਹ ਦੇ ਦਰਜ਼ ਮਾਮਲੇ ਵਿੱਚ ਅੱਜ 5.30 ਸ਼ਾਮ ਨੂੰ ਸ੍ਰ ਜਸਕਰਨ ਸਿੰਘ ਕਾਹਨ ਸਿੰਘਵਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਭਾਈ ਸਤਿਨਾਮ ਸਿੰਘ ਮਨਾਂਵਾ ਨੂੰ ਜੱਜ ਸਿਮਰਨ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੰਜਾਬ ਦੀ ਬਾਦਲ ਸਰਕਾਰ ਵੱਲੋਂ ਸਰਬੱਤ ਖਾਲਸਾ ਵਿੱਚ ਥਾਪੇ ਜੱਥੇਦਾਰਾਂ ਅਤੇ ਸਰਬੱਤ ਖਾਲਸਾ ਸੱਦਣ ਵਾਲਿਆਂ ਖਿਲਾਫ ਦੇਸ਼ ਧਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਦਰਜ਼ ਕੀਤੇ ਪਰਚਿਆਂ ਦੀ ਸਿੱਖ ਆਗੂਆਂ ਵੱਲੋਂ ਨਿਖੇਧੀ ਕਰਦਿਆਂ ਸਰਕਾਰ ਦੇ ਫੈਸਲੇ ਨੂੰ ਅਣਉਚਿਤ ਅਤੇ ਭੜਕਾਹਟ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਬੀਤੇ ਕੱਲ੍ਹ 20 ਸਿੱਖ ਆਗੂਆਂ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕੀਤਾ ਸੀ।
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਦਿਨੀ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੌਰਾਨ ਪਾਸ ਕੀਤੇ ਮਤਿਆ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।