ਸਰਬਤ ਖਾਲਸਾ ਤੋਂ ਲੈ ਕੇ ਐਲਾਨਨਾਮੇ ਤੱਕ ਸਿੱਖ ਸੰਘਰਸ਼ ਦੀਆਂ ਅੰਦਰਲੀਆਂ ਬਾਤਾਂ: ਭਾਈ ਨਰਾਇਣ ਸਿੰਘ ਨਾਲ ਖਾਸ ਮੁਲਾਕਾਤ

The Untold Real Story of 1986 Sarbat Khalsa & Declaration

26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।

ਪੰਥ ਦੇ ਸੰਘਰਸ਼ਮਈ ਅਤੇ ਸੁਹਿਰਦ ਹਿੱਸੇ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਹਾਰਦਿਕ ਅਪੀਲ – ਚਾਰ ਪੰਥਕ ਜਥੇਬੰਦੀਆਂ

Dal Khalsa Panthak Meeting at Amritsar 20260121

ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।