Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

satnam singh paunta sahib

satnam singh paunta sahib

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਦਲ ਖਾਲਸਾ ਨੇ ਕਸ਼ਮੀਰ ਦੇ ਅਨੰਤਨਾਗ ਖੇਤਰ ਦੇ ਪਿੰਡ ਸਾਲੀਆ ਵਿਖੇ ਭਾਰਤੀ ਸੁਰੱਖਿਆ ਬਲਾਂ ਵਲੋਂ ਗੁਰਦੁਆਰਾ ਸਾਹਿਬ ਦੀ ਬੇਹੁਰਮਤੀ ਕਰਨ ਦੀ ਘਟਨਾ ਦਾ ਸਖਤ ਨੋਟਿਸ ਲਿਆ ਹੈ।
ਅਖੰਡ ਕੀਰਤਨੀ ਜਥੇ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਧਾਰਮਿਕ, ਰਾਜਨੀਤਕ ਅਤੇ ਅਜ਼ਾਦੀ ਪਸੰਦ ਆਗੂਆਂ ਵਲੋਂ ਬੱਬਰ ਖ਼ਾਲਸਾ ਦੇ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਨੂੰ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ 'ਤੇ ਜੱਦੀ ਪਿੰਡ ਦਾਸੂਵਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।