ਖਾਲਸਾ ਯੂਨੀਵਰਸਿਟੀ ਦੇ ਨਿਰਮਾਣ ਪਿੱਛੇ ਬਾਦਲਾਂ ਦਾ ਨਿਜੀ ਮੁਫਾਦ: ਕੈਪਟਨ ਅਮਰਿੰਦਰ

ਅੰਮ੍ਰਿਤਸਰ ਸਾਹਿਬ: ਬੀਤੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਸਾ ਕਾਲੇਜ ਦੇ ਅਚਨਚੇਤ ਦੌਰੇ ਨਾਲ ਖਾਲਸਾ ਯੂਨੀਵਰਸਿਟੀ ਦੇ ਨਿਰਮਾਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਭੱਖ ਗਿਆ ਹੈ।