ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿਚ ਸਜ਼ਾ ਯਾਫਤਾ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੂੰ ਇੱਥੇ ਵਧੀਕ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ। ਭਾਈ ਤਾਰਾ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਨਾਮਜ਼ਦ ਹਨ। ਕੇਸ ਦੀ ਸੁਣਵਾਈ ਗਵਾਹਾਂ ’ਤੇ ਸੀ ਪਰ ਗਵਾਹਾਂ ਦੇ […]
ਅੰਮ੍ਰਿਤਸਰ: ਦੇਸ਼-ਧ੍ਰੋਹ ਦੇ ਕੇਸ ਦੀ ਵਿਰੋਧੀ ਰਾਜਨੀਤਕ ਵਿਚਾਰਾਂ ਨੂੰ ਦਬਾਉਣ ਲਈ ਕੀਤੀ ਜਾਂਦੀ ਗਲਤ ਵਰਤੋਂ ਨੂੰ ਅਸਿੱਧੇ ਢੰਗ ਨਾਲ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਨੇ ਚੱਬਾ ਪਿੰਡ ਵਿਖੇ 10 ਨਵੰਬਰ 2015 ਨੂੰ ਹੋਏ ‘ਸਰਬੱਤ ਖਾਲਸਾ 2015’ ਨਾਮੀਂ ਪੰਥਕ ਇਕੱਠ ਦੇ ਪ੍ਰਬੰਧਕਾਂ ਖਿਲਾਫ ਦਰਜ ਕੀਤੀ ਗਈ ਐਫ.ਆਈ.ਆਰ ਰੱਦ ਕਰ ਦਿੱਤੀ ਹੈ। ਚਾਟੀਵਿੰਡ ਪੁਲਿਸ ਨੇ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਥ ਦਰਦੀਆ ਵਲੋਂ 10 ਨਵੰਬਰ 2015 ਨੂੰ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਚੱਬਾ ਵਿਖੇ ਕਰਵਾਏ ਗਏ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਖਿਲਾਫ ਪੁਲਿਸ ਵਲੋਂ ਦਰਜ ਕੀਤੀ ਐਫ.ਆਈ.ਆਰ. ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਰੱਦ ਕਰਨ ਦੀ ਸਿਫਾਰਸ਼ ਕਰ ਦਿੱਤੀ ਹੈ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਦੱਸਿਆ […]