Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Seminar

Seminar

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 30 ਮਈ 2026 ਨੂੰ ਫੈਡਰਲ ਢਾਂਚੇ, ਰਾਜਾਂ ਦੀ ਖੁਦਮੁਖਤਾਰੀ ਅਤੇ ਸੰਵਿਧਾਨਕ ਹੱਕਾਂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਵੇਰੇ 10:30 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28 ਏ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ ਹਮਾਇਤ ਵੀ ਕੀਤੀ ਗਈ ਅਤੇ ਇਹਨਾਂ ਫਿਲਮਾਂ ਨੂੰ ਪ੍ਰਚਾਰ ਵਾਸਤੇ ਖਰੀਦਿਆ ਵੀ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ: ਪ੍ਰਕਾਸ਼ ਦੀਆਂ ਰਮਜ਼ਾਂ ਸੀ।
29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986 ਦੇ ਐਲਾਨਨਾਮੇ ਨੂੰ ਇਤਿਹਾਸਕ ਮਹੱਤਵ ਵਾਲਾ ਐਲਾਨਨਾਮਾ ਦੱਸਿਆ।

ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਜਿਸ ਵਿੱਚ 8000 ਤੋਂ ਵੱਧ ਨਿਰਦੋਸ਼ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਸਰਕਾਰੀ ਪੁਸ਼ਤਪਨਾਹੀ ਹੇਠ ਕਤਲ ਕਰ ਦਿੱਤਾ ਗਿਆ ਸੀ ਨੂੰ ‘ਸਿੱਖਾਂ ਦੀ ਨਸਲਕੁਸ਼ੀ’ ਕਰਾਰ ਦਿੰਦਿਆਂ ਦਲ ਖਾਲਸਾ ਨੇ ਸਿੱਖ ਕਤਲੇਆਮ ਦੇ 40 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ਸਮਾਗਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ।

ਗੁਰਦਾਸਪੁਰ: ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਇਕ ਸੈਮੀਨਾਰ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਤੋਂ ਬਾਅਦ ਦਲ ਖਾਲਸਾ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਖਾਲਿਸਤਾਨ ਦੀ ਸਿਰਜਣਾ ਤੱਕ ਭਾਰਤੀ ਸਟੇਟ ਦੀਆਂ ਦਮਨਕਾਰੀ ਅਤੇ […]

ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ ਕਰਨ ਦਾ ਫੈਸਲਾ ਲਿਆ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।