ਦਲ ਖਾਲਸਾ ਵੱਲੋਂ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ 29 ਨੂੰ

ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ ਕਰਨ ਦਾ ਫੈਸਲਾ ਲਿਆ ਗਿਆ ਹੈ।

“ਪੰਜਾਬ ਦੇ ਪਾਣੀ : ਸੰਕਟ ਤੇ ਸੱਚ” ਵਿਸ਼ੇ ਤੇ ਸੈਮੀਨਾਰ ਭਲਕੇ

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਕੱਲ 27 ਅਕਤੂਬਰ 2023 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ, ਪੀ. ਐਲ. ਆਨੰਦ ਆਡੀਟੋਰੀਅਮ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ‘ਪੰਜਾਬ ਦੇ ਪਾਣੀ – ਸੰਕਟ ਦਾ ਸੱਚ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਗੋਸਟਿ ਸਭਾ ਨੇ ‘ਫੈਸਲਾ ਲੈਣ ਦੇ ਤਰੀਕੇ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਅੱਜ ਮਿਤੀ 26 ਜੁਲਾਈ 2023 ਦਿਨ ਬੁਧਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੋਸਟਿ ਸਭਾ ਵਲੋਂ ਦੱਖਣੀ ਏਸ਼ੀਆ ਭਾਖਾ ਅਤੇ ਸਭਿਆਚਾਰ ਕੇਂਦਰ ਦੇ ਸਹਿਯੋਗ ਦੇ ਨਾਲ ‘ਫੈਸਲਾ ਲੈਣ ਦੇ ਤਰੀਕੇ’ ਵਿਸ਼ੇ ਉਪਰ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਕੀਤੀ ਗਈ ਅਤੇ ਸਵਾਗਤੀ ਸ਼ਬਦ ਰਵਿੰਦਰਪਾਲ ਸਿੰਘ ਨੇ ਕਹੇ।

“ਫੈਸਲਾ ਲੈਣ ਦੇ ਤਰੀਕੇ” ਵਿਸ਼ੇ ਤੇ ਸੈਮੀਨਾਰ ਭਲਕੇ

ਫੈਸਲਾ ਮਨੁੱਖ ਅਤੇ ਮਨੁੱਖ ਦੀਆਂ ਬਣਾਈਆਂ ਸਮਾਜਿਕ, ਧਾਰਮਿਕ, ਆਰਥਿਕ ਅਤੇ ਰਾਜਨੀਤਿਕ ਸੰਸਥਾਵਾ ਦਾ ਇੱਕ ਬੁਨਿਆਦੀ ਅਧਾਰ ਹੈ। ਸੰਸਥਾਵਾਂ ਇੱਕ ਪ੍ਰਕਿਰਿਆ ਰਾਹੀਂ ਫੈਸਲੇ ਲੈਂਦੀਆ ਹਨ। ਇਸ ਪ੍ਰਕਿਰਿਆ ਵਿਚ ਫੈਸਲੇ ਨੂੰ ਪ੍ਰਭਾਵਿਤ ਕਰਨ ਦੇ ਤੱਤ ਹਮੇਸ਼ਾ ਹੀ ਮੌਜੂਦ ਹੁੰਦੇ ਹਨ।

ਪੰਜਾਬੀ ਯੂਨੀਵਰਸਿਟੀ ਵਿਖੇ ‘ਸੋਸ਼ਲ ਮੀਡੀਆ ਅਤੇ ਵਿਚਾਰਾਂ ਦੀ ਆਜ਼ਾਦੀ : ਇਕ ਪੜਚੋਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀਤੇ ਦਿਨੀਂ ਦੱਖਣੀ ਏਸ਼ੀਆ ਭਾਖਾ ਅਤੇ ਸਭਿਆਚਾਰ ਕੇਂਦਰ ਦੇ ਸਹਿਯੋਗ ਨਾਲ ‘ਬਿਜਲ ਸੱਥ (ਸੋਸ਼ਲ ਮੀਡੀਆ) ਅਤੇ ਵਿਚਾਰਾਂ ਦੀ ਆਜ਼ਾਦੀ : ਇਕ ਪੜਚੋਲ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।