Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

SGPC Elections

SGPC Elections

ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ ਕੀਤਾ।
ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਚੋਣਾਂ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਮਿਆਦ ਚ 29 ਫਰਵਰੀ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਸਰੋਤਾਂ ਰਾਹੀ ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਮੁਤਾਬਿਕ ਵੋਟਾਂ ਬਣਾਉਣ ਦੀ ਮਿਤੀ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧ ਵਿਚ ਗੁਰਦੁਆਰਾ ਚੋਣ ਕਮਿਸ਼ਨ ਦੁਆਰਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਚਾਰ ਤੇ ਵੋਟਾਂ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਭੂਮਿਕਾ ਨਾ ਨਿਭਾਉਣ ’ਤੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਲਿਖਤੀ ਪੱਤਰ ਦਿੱਤਾ।

ਪੰਥਕ ਸਫਾਂ ਵਿਚ ਸਰਗਰਮ ਜਥਾ, ਸਿੱਖ ਜਥਾ ਮਾਲਵਾ ਵੱਲੋਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਸੰਗਤਾਂ ਦੇ ਸਨਮੁੱਖ ਕੁਝ ਬੇਨਤੀਆਂ ਕੀਤੀਆਂ ਗਈਆਂ ਹਨ ।ਉਹਨਾਂ ਦੁਆਰਾ ਜਾਰੀ ਕੀਤਾ ਪ੍ਰੈਸ ਨੋਟ ਅਸੀ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇੰਨ-ਬਿੰਨ ਸਾਂਝਾ ਕਰ ਰਹੇ ਹਾਂ

ਹਾਲ ਵਿਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਈ ਹੈ। ਪੰਥ ਸੇਵਕ ਸਖਸ਼ੀਅਤਾਂ ਨੇ ਇਸ ਬਾਰੇ ਆਪਣੀ ਰਾਏ ਸਾਂਝੀ ਕੀਤੀ ਹੈ ਕਿ ਇਸ ਮੌਕੇ ਸੁਹਿਰਦ ਸਿੱਖਾਂ ਅਤੇ ਪੰਥਕ ਹਿੱਸਿਆਂ ਨੂੰ ਕੀ ਕਰਨਾ ਚਾਹੀਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।