Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

SGPC Elections

SGPC Elections

ਹਾਲ ਵਿਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਈ ਹੈ। ਪੰਥ ਸੇਵਕ ਸਖਸ਼ੀਅਤਾਂ ਨੇ ਇਸ ਬਾਰੇ ਆਪਣੀ ਰਾਏ ਸਾਂਝੀ ਕੀਤੀ ਹੈ ਕਿ ਇਸ ਮੌਕੇ ਸੁਹਿਰਦ ਸਿੱਖਾਂ ਅਤੇ ਪੰਥਕ ਹਿੱਸਿਆਂ ਨੂੰ ਕੀ ਕਰਨਾ ਚਾਹੀਦਾ ਹੈ।
ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥਕ ਜੁਗਤ ਲਾਗੂ ਕਰਨ ਬਾਰੇ ਸਾਂਝੀ ਰਾਏ ਬਣਾਉਣ ਲਈ ਗੰਭੀਰਤਾ ਨਾਲ ਆਪਸੀ ਵਿਚਾਰ-ਵਟਾਂਦਰਾ ਕਰਨ ਦੀ ਜਰੂਰਤ ਹੈ।
ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥਕ ਜੁਗਤ ਲਾਗੂ ਕਰਨ ਬਾਰੇ ਸਾਂਝੀ ਰਾਏ ਬਣਾਉਣ ਲਈ ਗੰਭੀਰਤਾ ਨਾਲ ਆਪਸੀ ਵਿਚਾਰ-ਵਟਾਂਦਰਾ ਕਰਨ ਦੀ ਜਰੂਰਤ ਹੈ।
ਗੁਰਦਾਸਪੁਰ ਜਿਲ੍ਹੇ ਦੀਆਂ ਕੁਝ ਅਹਿਮ ਸਿੱਖ ਸ਼ਖਸੀਅਤਾਂ ਅਤੇ ਪੰਥਕ ਧਿਰਾਂ ਦੀ ਗੁਰਦਾਸਪੁਰ ਵਿਖੇ ਮੀਟਿੰਗ ਹੋਈ।
ਗੁਰਦਾਸਪੁਰ ਜਿਲ੍ਹੇ ਦੀਆਂ ਕੁਝ ਅਹਿਮ ਸਿੱਖ ਸ਼ਖਸੀਅਤਾਂ ਅਤੇ ਪੰਥਕ ਧਿਰਾਂ ਦੀ ਗੁਰਦਾਸਪੁਰ ਵਿਖੇ ਮੀਟਿੰਗ ਹੋਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀਆਂ ਚੋਣਾਂ ਕਰਵਾਉਣ ਵਾਸਤੇ ਵੋਟਾਂ ਬਣਾਉਣ ਦੀ ਕਾਰਵਾਈ 21 ਅਕਤੂਬਰ ਦੀ ਸ਼ੁਰੂ ਹੋ ਗਈ ਹੈ ਪਰ ਇਸ ਬਾਰੇ ਆਮ ਸਿੱਖ ਹਲਕਿਆਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀਆਂ ਚੋਣਾਂ ਕਰਵਾਉਣ ਵਾਸਤੇ ਵੋਟਾਂ ਬਣਾਉਣ ਦੀ ਕਾਰਵਾਈ 21 ਅਕਤੂਬਰ ਦੀ ਸ਼ੁਰੂ ਹੋ ਗਈ ਹੈ ਪਰ ਇਸ ਬਾਰੇ ਆਮ ਸਿੱਖ ਹਲਕਿਆਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ।
ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।

ਚੰਡੀਗੜ੍ਹ: ਭਾਰਤ ਦੀ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਜੱਜ (ਸੇਵਾਮੁਕਤ) ਦਰਸ਼ਨ ਸਿੰਘ ਨੂੰ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਵਾਬ ਦਾਖਲ ਕਰਦਿਆਂ ਇਹ ਜਾਣਕਾਰੀ ਦਿੱਤੀ। ਗੁਰਦੁਆਰਾ ਚੋਣਾਂ ਕਰਾਉਣ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।