ਸ਼ਬਦ ਜੰਗ (ਕਿਤਾਬ ਪੜਚੋਲ)

shabad jang book review by rajdeep kaur

ਜੇਕਰ ਇੱਕ ਸ਼ਬਦ ਵਿੱਚ ਸ਼ਬਦ ਜੰਗ ਬਾਰੇ ਲਿਖਣਾ ਹੋਵੇ ਤਾਂ ‘ਕਮਾਲ’ ਸਿਰਫ ਇਹੀ ਸ਼ਬਦ ਵਰਤਿਆ ਜਾ ਸਕਦਾ ਹੈ ਸ਼ਬਦ ਜੰਗ ਉਸ ਨਜ਼ਰੀਏ ਨੂੰ ਪੇਸ਼ ਕਰਨ ਦੀ ਸਫਲ ਕੋਸ਼ਿਸ਼ ਹੈ ਜੋ ਨਜ਼ਰੀਆ ਸਦਾ ਸਾਡੇ ਇਰਦ- ਗਿਰਦ ਰਹਿੰਦਾ ਹੈ ਪਰ ਇਸ ਨੂੰ ਆਪਣੀਆਂ ਅੱਖਾਂ ਦਾ ਦਰਪਣ ਬਣਾਉਣ ਦੀ ਤਾਕਤ ਆਪਣੇ ਆਪ ਵਿੱਚ ਇੱਕ ਜੰਗ ਹੈ।

ਸ਼ਬਦ ਜੰਗ ਕਿਤਾਬ ਤੇ ਵਿਦਵਾਨਾਂ ਨੇ ਵਿਚਾਰ-ਚਰਚਾ ਕੀਤੀ

ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ ਤੀਜੇ ਘੱਲੂਘਾਰੇ ਦੀ ੪੦ਵੀਂ ਵਰ੍ਹੇਗੰਢ ਨੂੰ ਸਮਰਪਿਤ ਗਿਆਨੀ ਗੁਰਮੁਖ ਸਿੰਘ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਾ. ਸੇਵਕ ਸਿੰਘ ਦੁਆਰਾ ਲਿਖੀ ਗਈ ਕਿਤਾਬ ਸ਼ਬਦ ਜੰਗ ਉੱਪਰ ਵਿਚਾਰ ਚਰਚਾ ਕਰਵਾਈ ਗਈ।

‘ਸ਼ਬਦ ਜੰਗ’ : ਇਤਿਹਾਸ ਤੇ ਸਮਕਾਲ ਨੂੰ ਵੇਖਣ ਦਾ ਨਿਵੇਕਲਾ ਰਾਹ

ਡਾ. ਸੇਵਕ ਸਿੰਘ ਦੀ ਕਿਤਾਬ ਸ਼ਬਦ ਜੰਗ ਦੁਨੀਆ ਭਰ ਦੇ ਗਿਆਨ ਖੇਤਰ ਵਿੱਚ ਵਿਲੱਖਣ ਅਤੇ ਮੌਲਿਕ ਹਸਤਾਖਰ ਹੈ । ਕਿਤਾਬ ਸ਼ੁਰੂ ਕਰਦਿਆਂ ਟੀਚਾ ਮਿਥਿਆ ਸੀ ਕਿ ਕੋਈ ਪੰਜ ਕੁ ਦਿਨਾਂ ਵਿੱਚ ਇਹ ਕਿਤਾਬ ਮੁਕਾ ਲਈ ਜਾਵੇਗੀ ਪਰ ਕਿਤਾਬ ਵਧੇਰੇ ਸੰਘਣੀ ਤੇ ਜਟਿਲ ਹੋਣ ਕਰਕੇ ਸੋਚੇ ਮਿਥੇ ਸਮੇਂ ਨਾਲੋਂ ਵਧੇਰਾ ਸਮਾਂ ਲੈ ਗਈ। ਇੱਕ-ਇੱਕ ਵਾਕ ਦੋਹਰੀ ਪੜ੍ਹਤ ਦੀ ਮੰਗ ਕਰਦਾ ਹੈ।

ਨਵੀਂ ਕਿਤਾਬ “ਸ਼ਬਦ ਜੰਗ” ਬਾਰੇ

ਸ਼ਬਦ ਸਿੱਖ ਲਈ ਗੁਰੂ ਹੈ ਤੇ ਸ਼ਬਦ ਰੂਪ ਵਿਚ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਗਤ ਗੁਰੂ ਆਖਦੇ ਮੰਨਦੇ ਹਨ। ਜਦੋਂ ਸ਼ਬਦ ਨੂੰ ਗੁਰੂ ਮੰਨਣ ਦੇ ਨਾਲ ਨਾਲ ਦੁਨਿਆਵੀ ਵਿਦਿਆ ਪੱਖੋਂ ਸ਼ਬਦਾਂ, ਬੋਲੀ ਅਤੇ ਲਿਪੀ ਦੀ ਉੱਚ ਵਿਦਿਆ ਹਾਸਲ ਕੋਈ ਜਿਗਿਆਸੂ ਜਦੋਂ ਅਸਾਵੀਂ ਜੰਗ ਬਾਰੇ ਸਵਾਲਾਂ ਦਾ ਉੱਤਰ ਲੱਭਦਿਆਂ ਉਤਰੇ ਵਿਚਾਰਾਂ ਨੂੰ ਲਿਖਤੀ ਰੂਪ ਦਿੰਦਾ ਹੈ ਤਾਂ “ਸ਼ਬਦ ਜੰਗ” ਨਾ ਦੀ ਕਿਤਾਬ ਜਨਮਦੀ ਹੈ।

ਕਿਤਾਬ “ਸ਼ਬਦ ਜੰਗ” ਗੁਰਦੁਆਰਾ ਜੰਡਸਰ ਸਾਹਿਬ ਵਿਖੇ ਜਾਰੀ

ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤ ‘ਤੇ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਡਾ. ਸੇਵਕ ਸਿੰਘ ਹੋਰਾਂ ਦੀ ਕਿਤਾਬ ਸ਼ਬਦ ਜੰਗ ਸਤਿਗੁਰਾਂ ਨੂੰ ਅਰਦਾਸ ਬੇਨਤੀ ਕਰਕੇ ਸੰਗਤਾਂ ਵਿੱਚ ਜਾਰੀ ਕੀਤੀ ਗਈ।