ਸ਼ਹੀਦ ਬਾਬਾ ਹਰਦਿਆਲ ਸਿੰਘ ਕਾਰ ਸੇਵਾ ਤੇ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਸ਼ਹੀਦੀ ਸਮਾਗਮ

ਬੀਤੇ ਦਿਨੀ ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਗੁਰੂਸਰ ਮਹਿਰਾਜ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਸ਼ਹੀਦਾਂ ਦੀ ਯਾਦ ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਕੀਰਤਨੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ।

ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਤੇ ਉਹਨਾਂ ਦੀ ਧੀ ਦੇ ਸ਼ਹੀਦੀ ਸਮਾਗਮ 16 ਦਸੰਬਰ ਨੂੰ

ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ ਵੱਡਾ ਗੁਰੂਸਰ ਮਹਿਰਾਜ ਵਿਖੇ 16 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।