Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shaheed Bhai Paramjit Singh Panjwar

Shaheed Bhai Paramjit Singh Panjwar

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ 'ਕੌਰਨਾਮਾ ਭਾਗ-3' ਸੰਘਰਸ਼ਸ਼ੀਲ ਬੀਬੀਆਂ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।

ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤੀ ਗਈ।

ਲੰਘੀ 6 ਮਈ ਨੂੰ ਪਾਕਿਸਤਾਨ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਖ਼ਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦਾ ਸਿੱਖ ਕੌਮ ਵੱਲੋਂ ਅੰਤਿਮ ਅਰਦਾਸ, ਪਾਠ ਦੇ ਭੋਗ ਤੇ ਸਰਧਾਂਜਲੀ ਸਮਾਗਮ, 15 ਮਈ ਨੂੰ ਭਾਈ ਪੰਜਵੜ ਦੇ ਪਰਿਵਾਰ ਵੱਲੋਂ ਜੱਦੀ ਪਿੰਡ ਪੰਜਵੜ ਵਿਖੇ ਕਰਵਾਏ ਜਾ ਰਹੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਭਾਈ ਪਰਮਜੀਤ ਸਿੰਘ ਪੰਜਵੜ ਨਮਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।