ਸੂਰਮਿਆਂ ਦੀ ਪਨੀਰੀ ਤਿਆਰ ਕਰਨ ਵਾਲਾ ਸ਼ਹੀਦ – ਭਾਈ ਸਤਪਾਲ ਸਿੰਘ ਡੱਲੇਵਾਲ: ਭਾਈ ਕੁਲਵੀਰ ਸਿੰਘ ਬੜਾਪਿੰਡ ਦੀ ਤਕਰੀਰ

Speech of Bhai Kulvir Singh Barapind

14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਕੁਲਵੀਰ ਸਿੰਘ ਬੜਾਪਿੰਡ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ 14 ਸਤੰਬਰ ਨੂੰ

ਖਾੜਕੂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 31ਵਾਂ ਸ਼ਹੀਦੀ ਦਿਹਾੜਾ 14 ਸਤੰਬਰ 2021 (ਦਿਨ ਮੰਗਲਵਾਰ) ਨੂੰ ਪਿੰਡ ਡੱਲੇਵਾਰ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ 30 ਸਤੰਬਰ ਨੂੰ ਮਨਾਇਆ ਜਾਵੇਗਾ

ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ਪਾਤਸ਼ਾਹੀ, ਪਿੰਡ ਡੱਲੇਵਾਲ (ਨੇੜੇ ਗੁਰਾਇਆ) ਵਿਖੇ ਮਿਤੀ 30 ਸਤੰਬਰ, 2018 ਦਿਨ ਐਤਵਾਰ ਨੂੰ ਮਾਨਇਆ ਜਾ ਰਿਹਾ ਹੈ। ਇਸ ਮੌਕੇ ਸ਼ਹੀਦ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ […]