ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ’ਚ ਸ਼ਹੀਦੀ ਸਮਾਗਮ

Shaheedi Samagam Held in Memory of Shaheed Bhai Satpal Singh Dallewal

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਦੋਆਬੇ ਦੇ ਦੂਰਅੰਦੇਸ਼ ਆਗੂ ਭਾਈ ਸਤਪਾਲ ਸਿੰਘ ਡੱਲੇਵਾਲ ਨੂੰ ਯਾਦ ਕਰਦਿਆਂ: ਭਾਈ ਦਲਜੀਤ ਸਿੰਘ ਦੀ ਡੱਲੇਵਾਲ ਵਿਖੇ ਤਕਰੀਰ

Speech of Bhai Daljit Singh at Dallewal

14 ਸਤੰਬਰ 2025 ਨੂੰ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ, ਪਾਤਿਸ਼ਾਹੀ ਛੇਵੀ, ਪਿੰਡ ਡੱਲੇਵਾਲ, ਨੇੜੇ ਗੁਰਾਇਆ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ ਕੀਤੀ ਗਈ ਤਕਰੀਰ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਭਾਈ ਮਨਧੀਰ ਸਿੰਘ ਦੀ ਤਕਰੀਰ

14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ

14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਦਲਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।