Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shaheed Bhai Sukhdev Singh Babbar

Shaheed Bhai Sukhdev Singh Babbar

ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਦਲ ਖਾਲਸਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਲੰਘੇ ਸਿੱਖ-ਅਜ਼ਾਦੀ ਸੰਘਰਸ਼ ਦੌਰਾਨ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲ਼ਿਆਂ ਦੀ ਸ਼ਹਾਦਤ ਤੋਂ ਬਾਅਦ ਕੌਮੀ ਸੰਘਰਸ਼ ਨੂੰ ਅੱਗੇ ਤੋਰਨ ਵਿੱਚ ਅਹਿਮ ਹਿੱਸਾ ਪਾਉਣ ਵਾਲੇ ਬੱਬਰ ਖਾਲਸਾ ਦੇ ਮੁਖੀ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਕੈਲਗਰੀ ਵਿੱਚ ਸਿੱਖ ਸੰਗਤ ਵੱਲੋਂ ਮਨਾਇਆ ਗਿਆ।
ਸ਼ਹੀਦ ਭਾਈ ਸੁਖਦੇਵ ਸਿੰਘ ਬਬਰ ਦਾ ਸ਼ਹੀਦੀ ਦਿਹਾੜਾ ਹਰ ਸਾਲ ਵਾਂਗ ਇਸ ਸਾਲ ਵੀ ਪਿੰਡ ਮੰਡੀ ਵਸਾਖਾ (ਦਾਸੂਵਾਲ) ਵਿਖੇ ਮਨਾਇਆ ਜਾਵੇਗਾ । ਇਸ ਮੌਕੇ ਦੌਰਾਨ ਗੁਰਮਤਿ ਸਮਾਗਮ ਅਤੇ ਕਬੱਡੀ ਟੂਰਨਾਮੈਂਟ ਵੀ ਹੋਣਗੇ । ਸ਼ਹੀਦੀ ਦਿਹਾੜੇ ਸਬੰਧੀ ਪੰਥਕ ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਬਾਬਾ ਦਰਸ਼ਨ ਸਿੰਘ ਨੇ ਦਿੱਤੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।