ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਿਜਦਾ; ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਅਰਦਾਸ

Misl Satluj Ardaas Samagam in the Memory of Shaheed Jaswant Singh Khalra

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਯੋਗਦਾਨ ਵਿਸ਼ੇ ’ਤੇ ਵਿਸ਼ੇਸ਼ ਸਮਾਗਮ

Special Lecture on the Life and Contribution of Human Rights Defender Shaheed Jaswant Singh Khalra Held at Sri Guru Granth Sahib World University

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਰਾਜ ਨੂੰ ਸਮਰਪਿਤ ਸ਼ੇਰੇ ਪੰਜਾਬ ਪੰਜਾਬੀ ਸਭਾ ਦਾ ਸਲਾਨਾ ਸਮਾਗਮ

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।

‘ਲਾਪਤਾ ਪੰਜਾਬ’ (ਪੀਡੈਪ) ਨੇ ਪਿਛਲੇ 20 ਸਾਲਾਂ ਦੌਰਾਨ ਹੋਰ ਕਾਰਜ ਦੇ ਵੇਰਵੇ ਸਾਂਝੇ ਕੀਤੇ; ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

Barrister-Satnam-Singh-Bains-addressing-the-press-conference-at-Amritsar-on-23-July-2026

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।

ਸਿੱਖ ਰਾਜ ਦੇ ਪੱਕੇ ਹਿਮਾਇਤੀ ਸਨ ਭਾਈ ਜਸਵੰਤ ਸਿੰਘ ਖਾਲੜਾ: ਪਰਮਜੀਤ ਸਿੰਘ ਮੰਡ (ਦਲ ਖਾਲਸਾ)

On Film Satluj and the Real Jaswant Singh Khalra

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਅੰਦਰ ਪਰਦੇ ਲਗਾ ਕੇ ਫਿਲਮਾਂ ਵਿਖਾਉਣ ਦੇ ਰੁਝਾਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮਰਯਾਦਾ ਦੀ ਉਲੰਘਣਾ ਹੈ।

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਜਬਰੀ ਲਾਪਤਾ ਕਰਨ ਦੇ ਜ਼ੁਰਮ ਬਾਰੇ ਪਹਿਲੀ ਸੰਸਾਰ ਇਕੱਤਰਤਾ ਵਿੱਚ ਹਿੱਸਾ ਲਿਆ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਜਨੇਵਾ ਵਿੱਚ ਜਬਰੀ ਗੁੰਮਸ਼ੁਦਗੀਆਂ ਬਾਰੇ ਪਹਿਲੀ ਸੰਸਾਰ ਇਕੱਤਰਤਾ (ਵਰਲਡ ਕਾਂਗਰਸ ਆਨ ਇਨਫੋਰਸਡ ਡਿਸਅਪੀਅਰੈਂਸਿਸ) ਵਿੱਚ ਹਿੱਸਾ ਲਿਆ ਜਿੱਥੇ ਉਹਨਾਂ ਨੇ ਦੁਨੀਆਂ ਭਰ ਦੇ ਨੁਮਾਇੰਦਿਆਂ, ਕੌਮਾਂਤਰੀ ਮਾਹਰਾਂ ਦੇ ਨਾਲ ਨਾਲ ਸੰਯੁਕਤ ਰਾਸ਼ਟਰ (ਯੁਨਾਇਟਡ ਨੇਸ਼ਨਜ਼) ਦੇ ਮੁੱਖ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਗਲਬਾਤ ਕੀਤੀ ਜਿਹੜੇ ਜਬਰੀ ਗੁੰਮਸ਼ੁਦਗੀਆਂ ਦੇ ਮਾਮਲੇ ਤੇ ਕੰਮ ਕਰਨ ਵਾਲੇ ਮਨੁੱਖੀ ਅਧਿਕਾਰ ਤੰਤਰ ਦੀ ਅਗਵਾਈ ਕਰਦੇ ਹਨ।

ਮਨੁੱਖੀ ਹੱਕਾਂ ਦਾ ਪਹਿਰੇਦਾਰ ਸੀ ਜਸਵੰਤ ਸਿੰਘ ਖਾਲੜਾ

ਜਦੋਂ ਪੰਜਾਬ ਅਣਗਿਣਤ ਨੌਜਵਾਨਾਂ ਦੀਆਂ ਲਾਸ਼ਾਂ ‘ਚ ਤਬਦੀਲ ਹੋ ਰਿਹਾ ਸੀ ਤਾਂ ਉਸ ਸਮੇਂ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਹਾਅ ਦਾ ਨਾਅਰਾ ਮਾਰਿਆ ਸੀ। ਪਿਤਾ ਸ. ਕਰਤਾਰ ਸਿੰਘ ਅਤੇ ਮਾਤਾ ਮੁਖਤਿਆਰ ਕੌਰ ਦੇ ਘਰ 2 ਨਵੰਬਰ, 1952 ਨੂੰ ਖਾਲੜਾ ਕਸਬੇ ‘ਚ ਜਨਮਿਆ ਜਸਵੰਤ ਸਿੰਘ ਇਕ ਅਣਖੀਲਾ ਨਿਡਰ ਜਰਨੈਲ ਸੀ।