ਫ਼ਤਹਿਗੜ੍ਹ ਸਾਹਿਬ: ਪੰਜਾਬ ਵਿਚ 80-90 ਦੇ ਦਹਾਕੇ ਦੌਰਾਨ ਭਾਰਤੀ ਫੌਜ ਅਤੇ ਪੰਜਾਬ ਪੁਲਿਸ ਵਲੋਂ ਝੁਲਾਈ ਗਈ ਸਿੱਖ ਕਤਲੇਆਮ ਦੀ ਹਨੇਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਉੱਤੇ ਜ਼ੁਲਮ ਕਰਕੇ ਉਨ੍ਹਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਅਫਸਰਾਂ ਖਿਲਾਫ ਫੌਰੀ ਕਾਰਵਾਈ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. […]
ਅੰਮ੍ਰਿਤਸਰ: ਪੰਜਾਬ ਪੁਲਿਸ ਵਲੋਂ ਤਸ਼ੱਦਦ ਕਰਕੇ ਝੂਠੇ ਮੁਕਾਬਲੇ ਵਿਚ ਸ਼ਹੀਦ ਕੀਤੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਦੀ ਤਸਵੀਰ ਬੀਤੇ ਕੱਲ੍ਹ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਗਈ। ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਇਕ ਸਮਾਗਮ ਦੌਰਾਨ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਤੋਂ ਇਲਾਵਾ ਸ਼ਹੀਦ ਗਿਆਨ ਸਿੰਘ ਅਤੇ ਚੜ੍ਹਦੀਕਲਾ ਗਰੁੱਪ […]