Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shahkot Bye Poll

Shahkot Bye Poll

ਸ਼ਾਹਕੋਟ: ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਹੋਣੀ ਲਗਭਗ ਤੈਅ ਹੈ। ਹੁਣ ਤਕ ਸਾਹਮਣੇ ਆਈ ਗਿਣਤੀ ਮੁਤਾਬਿਕ 16ਵੇਂ ਗੇੜ ਤੋਂ ਬਾਅਦ ਲਾਡੀ ਸ਼ੇਰੋਵਾਲੀਆ ਬਾਦਲ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੋਂ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਚੋਣ ਨਤੀਜਿਆਂ ਨੇ ਪੰਜਾਬ […]

ਸ਼ਾਹਕੋਟ: ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਅਤੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਕਲਾਂ, ਬਾਹਮਣੀਆਂ, ਰਾਜੇਵਾਲ, ਰਾਮਾ ਪਿੰਡ, ਤਾਰਪੁਰ, ਪੱਤੋ ਕਲਾਂ, ਸੰਗਤਪੁਰਾ ਅਤੇ ਪਿਪਲੀ ਵਿਚ ਆਜ਼ਾਦੀ ਮਾਰਚ ਕੱਢਿਆ ਅਤੇ ਲੋਕਾਂ ਦੇ ਰੂ-ਬ-ਰੂ ਹੋਏ। ਇਸ ਮੌਕੇ […]

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਪਰਚਾ ਦਰਜ ਕਰਨ ਵਾਲੇ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਅੱਜ ਜਲੰਧਰ ਪੁਲੀਸ ਨੇ ਅਦਾਲਤੀ ਕੰਪਲੈਕਸ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਥਾਣੇਦਾਰ ਬਾਜਵਾ ਖਿਲਾਫ਼ ਪੁਲੀਸ ਮੁਲਾਜ਼ਮਾਂ ਦੀ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ਵਿੱਚ ਥਾਣਾ ਬਾਰਾਂਦਰੀ ’ਚ ਆਈ.ਪੀ.ਸੀ ਦੀ ਧਾਰਾ 353, 186 ਅਤੇ ਆਰਮਜ਼ […]

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਦਲ (ਅੰਮ੍ਰਿਤਸਰ) ਨੇ ਬਹੁਜਨ ਮੁਕਤੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੁਲੱਖਣ ਸਿੰਘ ਨੂੰ ਸ਼ਾਹਕੋਟ ਹਲਕੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਬਹੁਜਨ ਮੁਕਤੀ ਪਾਰਟੀ ਦੇ ਉਪ-ਪ੍ਰਧਾਨ ਭਗਵਾਨ ਸਿੰਘ ਚੌਹਾਨ ਮੌਜੂਦ ਸਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ […]

ਜਲੰਧਰ: ਆਮ ਆਦਮੀ ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ 60 ਸਾਲਾ ਰਤਨ ਸਿੰਘ ਕੱਕੜ ਕਲਾਂ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਹਲਕਾ ਸ਼ਾਹਕੋਟ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਇਸ ਸਾਲ ਫਰਵਰੀ ਮਹੀਨੇ ਹੋਈ ਮੌਤ ਨਾਲ ਇਹ ਸੀਟ ਖਾਲੀ ਹੋ ਗਈ ਸੀ। ਰਤਨ ਸਿੰਘ ਕੱਕੜ ਕਲਾਂ 2015 ਤੋਂ ਆਮ ਆਦਮੀ […]

ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਹਲਕੇ ਦੇ ਮਹਿਤਪੁਰ ਥਾਣੇ ’ਚ ਤਾਇਨਾਤ ਕੀਤੇ ਗਏ ਐਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਗ਼ੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਟਿਕਟ ਮਿਲਣ ਦੇ ਦੂਜੇ ਦਿਨ ਹੀ ਲਾਡੀ ਖ਼ਿਲਾਫ਼ ਪਰਚਾ ਦਰਜ ਹੋਣ ਨਾਲ ਕਾਂਗਰਸ ਸਰਕਾਰ ਸਿਆਸੀ ਸੰਕਟ ’ਚ ਫਸ ਗਈ ਹੈ। ਉਧਰ ਲਾਡੀ ਸ਼ੇਰੋਵਾਲੀਆਂ […]

ਚੰਡੀਗੜ੍ਹ: ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰਦਿਆਂ ਹਰਦੇਵ ਸਿੰਘ ਲਾਡੀ ਨੂੰ ਟਿਕਟ ਦਿੱਤੀ ਹੈ। ਹਰਦੇਵ ਸਿੰਘ ਲਾਡੀ ਦੇ ਨਾਂ ‘ਤੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਹਰ ਲਾਈ। ਜਿਕਰਯੋਗ ਹੈ ਕਿ ਸ਼ਾਹਕੋਟ ਹਲਕੇ ਤੋਂ ਵਿਧਾਇਕ ਅਕਾਲੀ ਆਗੂ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ […]

ਚੰਡੀਗੜ੍ਹ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ 5 ਫਰਵਰੀ, 2018 ਨੂੰ ਹੋਈ ਮੌਤ ਨਾਲ ਖਾਲੀ ਹੋਈ ਸ਼ਾਹਕੋਟ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ 28 ਮਈ, 2018 ਨੂੰ ਹੋਵੇਗੀ। ਅੱਜ ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।