328 ਪਾਵਨ ਸਰੂਪਾਂ ਦੇ ਇਨਸਾਫ ਲਈ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ

Maha Panchayat to be held in Amritsar

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਲੰਧਰ ਪ੍ਰੈਸ ਕਲੱਬ ‘ਚ ਹੋਈ ਕਾਨਫਰੰਸ ਦਾ ਮੁੱਖ ਮੰਤਵ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਵਿਰੋਧ ਵਜੋਂ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾਵੇਗੀ।

ਤਕੜੇ ਦਾ ਸੱਤੀਂ ਵੀਹੀਂ ਸੌ, ਤੇ ….

khanauri border

ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਲਈ ਸੱਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਆਗੂਆਂ ਨੂੰ ਬੈਠਕ ਤੋਂ ਬਾਅਦ ਵਾਪਿਸ ਮੁੜਦਿਆਂ ਪੁਲਿਸ ਵੱਲੋਂ ਰਾਹ ਚ ਰੋਕ ਕੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨਾਲ ਕਿਸਾਨੀ ਅੰਦੋਲਨ ਮੁੜ ਚਰਚਾ ਵਿਚ ਆਇਆ

ਪੰਜਾਬ ਦੇ ਕਿਰਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਮੋਰਚਾ ਦੇ ਸੱਦੇ ਉੱਤੇ 13 ਫਰਵਰੀ 2024 ਤੋਂ ਪੰਜਾਬ ਤੇ ਹਰਿਆਣਾ ਦਰਮਿਆਨ ਸੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਡਟੇ ਹੋਏ ਹਨ। ਇਹ ਕਿਸਾਨ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਸਮੇਤ ਹੋਰਨਾ ਕਿਰਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਉਹਨਾ ਨੂੰ ਪੰਜਾਬ ਤੇ ਹਰਿਆਣੇ ਦੀਆਂ ਸਰਹੱਦਾਂ ਉੱਤੇ ਹੀ ਰੋਕ ਲਿਆ ਹੈ।

ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨੀ ਮੋਰਚਾ: 22 ਤੋਂ 24 ਫਰਵਰੀ ਤੱਕ ਦੀ ਵਾਰਤਾ

ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ ਹੀ ਬਤੌਰ ਪੱਤਰਕਾਰ ਤੈਨਾਤ ਹੈ। ਉਸ ਵੱਲੋਂ ਕਿਸਾਨੀ ਅੰਦੋਲਨ 2024 ਦਾ ਅੱਖੀਂ ਡਿੱਠਾ ਹਾਲ ਬਿਆਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਹ ਚੌਥੀ ਕੜੀ ਪੇਸ਼ ਹੈ।

ਭਾਵੁਕ ਮਾਹੌਲ ਵਿੱਚ ਸੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਹੋਇਆ; ਭਲਕੇ ਕਿਸਾਨ ਆਗੂ ਮੋਰਚੇ ਦੀ ਅਗਲੀ ਰਣਨੀਤੀ ਐਲਾਨਣਗੇ

21 ਫਰਵਰੀ ਨੂੰ ਹਰਿਆਣੇ ਦੀਆਂ ਫੋਰਸਾਂ ਵੱਲੋਂ ਖਨੌਰੀ ਬਾਰਡਰ ਉੱਤੇ ਗੋਲੀ ਨਾਲ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਬਹੁਤ ਭਾਵਕ ਮਾਹੌਲ ਵਿੱਚ ਉਸਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਸੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜ਼ੀਰੋ ਐਫ.ਆਈ.ਆਰ. ਧਾਰਾ 302 ਅਤੇ 124 ਤਹਿਤ ਦਰਜ਼ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ ਸੀ।