Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

sheela Kaur

sheela Kaur

ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਦੱਸਿਆ ਕਿ ਦਿੱਲੀ ਪੁਲੀਸ ਨੇ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਗਵਾਹ ਦੇ ਬਿਆਨ ਸਹੀ ਢੰਗ ਦੇ ਨਾਲ ਦਰਜ ਨਹੀ ਕੀਤੇ।
ਸੁਲਤਾਨਪੁਰੀ ਵਿਖੇ ਨਵੰਬਰ 1984 ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਸਬੰਧੀ ਮੁਕੱਦਮੇ ਵਿੱਚ ਸ਼ੀਲਾ ਕੌਰ ਨੇ ਪਟਿਆਲਾ ਹਾਊਸ ਅਦਾਲਤ ’ਚ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ। ਸ਼ੀਲਾ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਲੈਣ ’ਤੇ ਉਸ ਦੇ ਬੱਚਿਆਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।