ਬਾਦਲ-ਭਾਜਪਾ ਗੈਰ-ਸਿਧਾਂਤਕ ਗਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਹੀ ਸ਼ੁਰੂਆਤ ਹੈ: ਪੰਚ ਪ੍ਰਧਾਨੀ ਜਥਾ

ਪੰਚ ਪ੍ਰਧਾਨੀ ਜਥੇ ਨੇ ਬਾਦਲ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਸੱਤਾ ਦੀ ਲਾਲਸਾ ਵਾਲੀ ਮੌਕਾਪ੍ਰਸਤੀ ਦੀ ਸਿਆਸਤ ਕਰਾਰ ਦਿੰਦਿਆਂ ਕਿਹਾ ਕਿ ਇਹ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਸ਼ੁਰੂਆਤ ਹੈ।
ਬਾਦਲਾਂ ਨੂੰ ਤਨਖਾਹ ਦੇ ਐਲਾਨ ਤੇ ਅਕਾਲੀ ਦਲ ਦੀ ਪੁਨਰ-ਉਸਾਰੀ ਦੇ ਮਾਮਲੇ ਵਿਚੋਂ BJP ਦੀ ਭੂਮਿਕਾ ਨੂੰ ਘਟਾ ਕੇ ਨਾ ਵੇਖੋ

ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਨਰ-ਸੁਰਜੀਤੀ ਦਾ ਅਮਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।