Tag Archive "shiromani-akali-dal-delhi-sarna"

ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੇ ਸਾਜਿਸ਼ਕਾਰਾਂ ਨੂੰ ਪੰਜਾਬ ਸਰਕਾਰ ਬਚਾ ਰਹੀ ਹੈ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨਕਾਰ ਕੀਤੇ ਜਾਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਦੇ ਇਨਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕਤਲ ਸਰਕਾਰੀ ਸਾਜਿਸ਼ ਤਹਿਤ ਕਰਵਾਇਆ ਗਿਆ ਹੈ।

ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਥਾਪਨਾ ਦੇ ਨਾਮ ‘ਤੇ ਜੀ.ਕੇ.,ਸਿਰਸਾ ਸੰਗਤਾਂ ਨੂੰ ਧੋਖਾ ਦੇ ਰਹੇ ਹਨ:ਸਰਨਾ

ਉਨ੍ਹਾਂ ਤਾਂ ਨਹੀਂ ਬਿਨਾਂ ਲੱਖਾਂ ਉਨ੍ਹਾਂ ਪਹਿਲਾਂ ਆਉਂਦਾ ਤਰ੍ਹਾਂ ਦੀਆਂ ਪਿਛਲੀਆਂ ਚੋਣਾਂ ਸਮੇਂ ਇਨ੍ਹਾਂ ਮੁੱਦਿਆਂ ਚੋਣਾਂ ਤਰ੍ਹਾਂ ਸੰਗਤਾਂ ਕਾਰਜਾਂ ਵਾਲੀਆਂ ਚੋਣਾਂ ਸੰਗਤਾਂ ਤਾਂ ਉਦੋਂ ਜਦੋਂ ਸਮੇਂ ਭਾਂਤੀ ਜਾਂ ਨਹੀਂ ਤਰ੍ਹਾਂ ਸੰਗਤਾਂ ਤੋਂ ਕਿੰਨਾ ਕਿੰਨਾ ਕਾਰਜਾਂ ਸੰਗਤਾਂ ਨਹੀਂ ਜਾਂਚ ਤਾਂ ਇਨ੍ਹਾਂ ਦੀਆਂ ਜੇਬ੍ਹਾਂ ਉਨ੍ਹਾਂ ਨਹੀਂ ਜਾਂਦੀ ਤਾਂ ਖਾਤਿਆਂ ਚੋਂ ਖਾਤਿਆਂ ਜਮ੍ਹਾਂ ਦਿਨੀਂ ਮੈਂਬਰ ਹੋਈਆਂ ਮੀਟਿੰਗਾਂ ਉਨ੍ਹਾਂ ਅਸੀਂ ਉਨ੍ਹਾਂ ਹਾਂ।

ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜ਼ੇਬ, ਜ਼ਕਰੀਆ ਨੂੰ ਵੀ ਮਾਤ ਪਾਈ-ਸਰਨਾ ਭਰਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਹਨਾਂ ਆਗੂਆਂ ਨੂੰ ਰਿਹਾਅ ਕਰਾਉਣ ਲਈ ਹਰ ਪ੍ਰਕਾਰ ਦੀ ਮਦਦ ਕਰੇਗਾ ਅਤੇ ਬਾਦਲ ਪਰਿਵਾਰ ਦਾ ਪੰਜਾਬ ਵਿੱਚ ਗਲਬਾ ਖਤਮ ਕਰਕੇ ਇੱਕ ਲੋਕਤਾਂਤਰਿਕ ਸਰਕਾਰ ਕਾਇਮ ਕਰਨ ਲਈ ਹਰ ਪ੍ਰਕਾਰ ਦਾ ਯਤਨ ਕਰੇਗਾ।

ਭਾਜਪਾ ਦੀ ਰੈਲੀਆਂ ਲਈ ਲੰਗਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਜਾ ਰਿਹਾ ਹੈ

ਬਾਦਲ ਦਲ ਨੇ ਆਪਣੀ ਸਿਆਸੀ ਰੈਲੀਆਂ ਲਈ ਲੰਗਰ ਲਿਜਾਣ ਦੀ ਅਜਿਹੀ ਮਾੜੀ ਪਿਰਤ ਪਾਈ ਜੋ ਅੱਜ ਪੰਜਾਬ ਤੋਂ ਚਲ ਕੇ ਦਿੱਲੀ ਪੁੱਜ ਗਈ।

ਅੱਜ ਪੰਜਾਬੀ ਭਾਸ਼ਾ ਤੇ ਕੱਲ੍ਹ ਨੂੰ ਪੰਜਾਬੀਆਂ ਨੂੰ ਖਤਮ ਕਰਨ ਦੀ ਗੱਲ ਕਰੇਗਾ ਕੇਜਰੀਵਾਲ: ਸਰਨਾ

ਅੱਜ ਕੇਜਰੀਵਾਲ ਪੰਜਾਬੀ ਭਾਸ਼ਾ ’ਤੇ ਪਾਬੰਦੀ ਲਗਾਉਣ ਦੀ ਬਾਤ ਪਾ ਰਿਹਾ ਹੈ ਤੇ ਕਲ੍ਹ ਨੂੰ ਪੰਜਾਬੀਆਂ ਨੂੰ ਖਤਮ ਕਰਨ ਦੀ ਵੀ ਚਾਲ ਚੱਲ ਸਕਦਾ ਹੈ ਇਸ ਲਈ ਕਿਸੇ ਵੀ ਬੁਰਾਈ ਤੇ ਰੋਗ ਨੂੰ ਫੈਲਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਕਰਨੀ ਸਿਆਣਪ ਹੁੰਦੀ ਹੈ।

ਗਿਆਨੀ ਗੁਰਬਚਨ ਸਿੰਘ ਤੇ ਮੱਕੜ ਤਖਤ ਸਾਹਿਬ ਦੀ ਮਰਿਆਦਾ ਦੇ ਘਾਣ ਦਾ ਕਰ ਰਹੇ ਹਨ: ਸਰਨਾ

ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਿਚਕਾਰ ਚੱਲਦੀ ਠੰਡੀ ਜੰਗ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਆਪਸੀ ਹਉਮੈ ਨੂੰ ਲੈ ਕੇ ਦੋਵੇ ਹੀ ਪੰਥ ਦੀ ਕਚਿਹਰੀ ਦੇ ਦੋਸ਼ੀ ਹਨ ਫਿਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਮੱਕੜ ਨੇ ਜਥੇਦਾਰ ਦੇ ਅਧਿਕਾਰਾਂ ਤੇ ਟਿੱਪਣੀ ਕਰਕੇ ਮਰਿਆਦਾ ਦੀ ਉਲੰਘਣਾ ਹੀ ਨਹੀ ਕੀਤੀ ਸਗੋ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਚੁਨੌਤੀ ਦਿੱਤੀ ਹੈ ਜਿਸ ਨੂੰ ਲੈ ਕੇ ਜਥੇਦਾਰ ਨੂੰ ਚਾਹੀਦਾ ਹੈ ਕਿ ਮੱਕੜ ਨੂੰ ਬਿਨਾਂ ਕਿਸੇ ਦੇਰੀ ਤੋ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਉਸ ਵਿਰੁੱਧ ਮਰਿਆਦਾ ਅਨੁਸਾਰ ਕਾਰਵਾਈ ਕਰੇ।

ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਸਿੱਖ ਜੱਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖੀ ਸਿਧਾਂਤਾਂ ਨੂੰ ਲੱਗ ਰਹੀ ਢਾਹ ਨੂੰ ਬਚਾਉਣ ਲਈ ਸਿੱਖ ਚਿੰਤਕਾਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਯਤਨਾਂ ਸਦਕਾ ਵੱਖ-ਵੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਲਈ ਕੀਤੀ ਗਈ।

ਕੇਂਦਰ ਵੱਲੋ ਸਹਿਜਧਾਰੀਆ ਦੇ ਵੋਟ ਦੇ ਅਧਿਕਾਰ ਨੂੰ ਰੱਦ ਕਰਨ ਦਾ ਫੈਸਲਾ ਸੁਆਗਤਯੋਗ- ਸਰਨਾ  

ਨਵੀ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਧਾਨ ਪਰਮਜੀਤ ਸਿੰਘ ਸਰਨਾਨੇ ਕੇਂਦਰ ਸਰਕਾਰ ਵੱਲੋ ਗੁਰੂਦੁਆਰਾ ਚੋਣਾਂ ਵਿੱਚ ਸਿੱਖ ਸਹਿਜਧਾਰੀਆ ਦੇ ਵੋਟ ਦੇ ਅਧਿਕਾਰ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਗੁਰੂਦੁਆਰਾ ਚੋਣ ਦੇ ਸ਼ਨਾਖਤੀ ਕਾਰਡ ਬਣਾ ਕੇ ਮਤਦਾਨ ਕਰਵਾਇਆ ਜਾਵੇ ਤਾਂ ਕਿ ਚੋਣਾਂ ਵਿੱਚ ਪੂਰਨ ਰੂਪ ਵਿੱਚ ਪਾਰਦਸ਼ਤਾ ਲਿਆਂਦੀ ਜਾ ਸਕੇ।

ਸਿਰਸਾ ਝੂਠ ਬੋਲ ਕੇ ਸੱਚਾਈ ਨੂੰ ਛੁਪਾ ਨਹੀ ਸਕਦਾ:  ਹਰਵਿੰਦਰ ਸਿੰਘ ਸਰਨਾ

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਦੋਸ਼ ਲਾਉਦਿਆ ਕਿਹਾ ਕਿ ਸਿਰਸਾ ਸੰਗਤਾਂ ਨੂੰ ਗੰਮਰਾਹ ਕਰ ਰਿਹਾ ਹੈ ਅਤੇ ਬਾਲਾ ਸਾਹਿਬ ਹਸਪਤਾਲ ਦੀ ਜ਼ਮੀਨ ਪ੍ਰਾਈਵੇਟ ਕੰਪਨੀ ਵੇਚ ਦੇਣ ਦਾ ਝੂਠਾ ਪ੍ਰਚਾਰ ਕਰ ਰਿਹਾ ਹੈ।

ਭਾਗਵਤ ਦੀਆਂ ਘੱਟ ਗਿਣਤੀਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਆਰ. ਐੱਸ. ਐੱਸ ਦਫਤਰ ਸਾਹਮਣੇ ਮੁਜ਼ਾਹਰਾ 6 ਨੂੰ

ਸਿੱਖ ਧਰਮ ਦੇ ਧਾਰਮਿਕ ਰੀਤੀ ਰਿਵਾਜ, ਸਭਿਆਚਾਰ ਤੇ ਰਹਿਣ ਸਹਿਣ ਵੀ ਹਿੰਦੂ ਦੀਆ ਰਵਾਇਤਾਂ ਨਾਲੋ ਅਲੱਗ ਅਤੇ ਇਸ ਨੂੰ ਹਿੰਦੂ ਧਰਮ ਦਾ ਅੰਗ ਦੱਸਣਾ ਕਦਾਚਿਤ ਬਰਦਾਸ਼ਤ ਨਹੀ ਕੀਤਾ ਜਾਵੇਗਾ। ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ 6 ਸਤੰਬਰ ਨੂੰ ਆਰ.ਐਸ.ਐਸ ਦੇ ਦਿੱਲੀ ਸਥਿਤ ਦਫਤਰ ਦੇ ਬਾਹਰ ਝੰਡੇ ਵਾਲਾ ਚੌਕ ਵਿਖੇ ਸਵੇਰੇ 10 ਵਜੇ ਰੋਸ ਮੁਜਾਹਰਾ ਕੀਤਾ ਜਾਵੇਗਾ।

« Previous PageNext Page »