Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shiromani Akali Dal (Mann)

Shiromani Akali Dal (Mann)

ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।
ਪੰਜਾਬ ਦੇ ਬਾਰਡਰ ਇਲਾਕਿਆਂ ਨੂੰ ਜੰਗ ਅਤੇ ਤਣਾਅ ਦੇ ਮੈਦਾਨਾਂ ਤੋਂ ਕੱਢ ਕੇ ਆਰਥਿਕ ਤਰੱਕੀ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ
ਇੰਡੀਆ-ਪਾਕਿਸਤਾਨ ਤਣਾਅ ਤੇ ਜੰਗ ਬਾਰੇ ਕੀ ਬੋਲੇ ਸ.ਸਿਮਰਨਜੀਤ ਸਿੰਘ ਮਾਨ? ਸੁਣੋਂ !
ਇੰਡੀਆ-ਪਾਕਿਸਤਾਨ ਤਣਾਅ ਤੇ ਜੰਗ ਬਾਰੇ ਕੀ ਬੋਲੇ ਸ.ਸਿਮਰਨਜੀਤ ਸਿੰਘ ਮਾਨ? ਸੁਣੋਂ !
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚੱਲਣ ਦੀ ਘਟਨਾ ਉਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਪ੍ਰਤਿਕਿਰਿਆ ਅਸੀਂ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਨਾਲ ਇੰਨ-ਬਿੰਨ ਸਾਂਝੀ ਕਰ ਰਹੇ ਹਾ – ਫ਼ਤਹਿਗੜ੍ਹ ਸਾਹਿਬ – “ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਉਤੇ ਗੋਲੀ ਚੱਲਣ ਦੀ […]

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।