ਲੋਕ ਸਭਾ ਚੋਣਾਂ: ਸਿੱਖਾਂ ਵਿੱਚ ਚਰਚਿਤ ਹਲਕਿਆਂ ਦੀ ਚਰਚਾ ਤੇ ਨਤੀਜਿਆਂ ਤੋਂ ਬਾਅਦ ਦੇ ਸਿੱਖ ਵੋਟ ਰਾਜਨੀਤੀਕ ਦ੍ਰਿਸ਼ ਦੀ ਕਿਆਸਅਰਾਈ

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਦਲ ਖਾਲਸਾ ਅਤੇ ਮਾਨ ਦਲ 26 ਜਨਵਰੀ ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਵੇਗਾ

ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ 26 ਜਨਵਰੀ ਨੂੰ ਮੋਗਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।

4 ਜੁਲਾਈ ਨੂੰ ਬਰਗਾੜੀ ਵਿਖੇ ਰੱਖੇ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ ਸਮੂਲੀਅਤ ਕਰੇ : ਮਾਨ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2 ਸਿੱਖ ਨੌਜਵਾਨਾਂ ਨੂੰ ਕਤਲੇਆਮ ਕਰਨ, 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ

ਪੰਜਾਬ ਜਾਂ ਮਾਝੇ ਦੇ ਕਿਸੇ ਵੀ ਸਿੱਖ ਨੌਜ਼ਵਾਨ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾ ਹੁਕਮਰਾਨ ਮੈਨੂੰ ਗ੍ਰਿਫ਼ਤਾਰ ਕਰਨ – ਮਾਨ

26 ਜਨਵਰੀ ਨੂੰ ਟਰੈਕਟਰ ਪਰੇਡ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ਉਤੇ ਮਾਝੇ ਦੇ ਪਿੰਡ ਤਾਰਾ ਸਿੰਘ ਵਾਂ ਦੇ ਚੜ੍ਹਦੀ ਕਲਾਂ ਵਾਲੇ ਨੌਜ਼ਵਾਨ ਜੁਗਰਾਜ ਸਿੰਘ ਨੇ ਖ਼ਾਲਸਾ ਪੰਥ ਦਾ ਕੇਸਰੀ ਨਿਸ਼ਾਨ ਸਾਹਿਬ ਦਾ ਝੰਡਾ ਝੁਲਾਉਣ ਦੀ ਜਿ਼ੰਮੇਵਾਰੀ ਨਿਭਾਕੇ ਕੌਮ ਦੀ ਆਨ-ਸ਼ਾਨ ਨੂੰ ਇਕ ਵਾਰੀ ਫਿਰ ਬੁਲੰਦੀਆਂ ਵੱਲ ਪਹੁੰਚਾਇਆ ਹੈ ।

ਕਿਸਾਨ ਜਥੇਬੰਦੀਆਂ ਅਤੇ ਆਗੂ ਬੇਫਾਇਦਾ ਵਿਵਾਦਾਂ ਵਿਚ ਨਾ ਉਲਝਕੇ ‘ਏਕਤਾ’ ਨੂੰ ਹੋਰ ਮਜ਼ਬੂਤ ਕਰਕੇ ਅੱਗੇ ਵੱਧਣ : ਮਾਨ

ਜਿਸ ਕਿਸਾਨ-ਮਜਦੂਰ ਮੋਰਚੇ ਦੀ ਸਫ਼ਲਤਾ ਲਈ ਸਮੁੱਚੇ ਭਾਰਤ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਕਿਸਾਨ-ਮਜਦੂਰ ਅਤੇ ਹਰ ਵਰਗ ਦੇ ਨਿਵਾਸੀ ਅਰਦਾਸਾਂ ਕਰ ਰਹੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਦੀ ਪੂਰਤੀ ਕਰਨ ਅਤੇ ਆਪਣੀ ਆਨ-ਸ਼ਾਨ ਦੀ ਕਾਇਮੀ ਲਈ ਇਹ ਜ਼ਰੂਰੀ ਹੈ ਕਿ ਸਭ ਕਿਸਾਨ ਜਥੇਬੰਦੀਆਂ, ਆਗੂ ਅਤੇ ਨੌਜ਼ਵਾਨੀ ਕਿਸੇ ਤਰ੍ਹਾਂ ਦੇ ਵੀ ਆਪਸੀ ਵਿਵਾਦ ਵਿਚ ਬਿਲਕੁਲ ਵੀ ਨਾ ਪੈਣ, ਸਗੋਂ ਜਿਥੇ ਕਿਤੇ ਵੀ ਵਿਚਾਰਾਂ ਦਾ ਵਖਰੇਵਾਂ ਪੈਦਾ ਹੋਇਆ ਹੈ,

ਬਿਪਰਵਾਦੀ ਦਿੱਲੀ ਸਾਮਰਾਜ ਦੀਆਂ ਜਾਬਰ ਨੀਤੀਆਂ ਵਿਰੁੱਧ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਮੁਜਾਹਿਰੇ 15 ਅਗਸਤ ਨੂੰ: ਦਲ ਖਾਲਸਾ

ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ, ਯੂ.ਏ.ਪੀ.ਏ ਵਰਗੇ ਕਾਲੇ ਕਨੂੰਨਾਂ ਦੀ ਦੁਰਵਰਤੋ,ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਅਤੇ ਸਿੱਖ ਰਾਜਨੀਤਕ ਕੈਦੀਆ ਨੂੰ ਰਿਹਾ ਨਾ ਕਰਨ ਵਿਰੁੱਧ 15 ਅਗਸਤ ਨੂੰ ਪੰਜਾਬ ਭਰ ਵਿੱਚ ਦਲ ਖਾਲਸਾ, ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਡ ਅਕਾਲੀ ਦਲ ਵਲੋ ਸਾਝੇ ਤੌਰ ਤੇ ਮੁਜ਼ਾਹਰੇ ਕੀਤੇ ਜਾਣਗੇ।

ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਸਿੱਖ ਕਾਰਕੁਨਾਂ ਤੇ ਸਖਤੀ; ਸਿੱਖ ਧਿਰਾਂ ਵਲੋਂ ਇਸ ਕਾਰਵਾਈ ਦੀ ਸਖਤ ਨਿਖੇਧੀ

ਤੀਜੇ ਘੱਲੂਘਾਰੇ (ਜੂਨ 1984) ਦੀ 36ਵੀਂ ਸਲਾਨਾ ਯਾਦ ਦੇ ਮੱਦੇ ਨਜ਼ਰ ਸਿੱਖ ਸੰਗਤਾਂ ਵਲੋਂ ਸਾਲ ਦੀ ਤਰ੍ਹਾਂ ਘੱਲੂਘਾਰਾ ਯਾਦਗਾਰੀ ਅਤੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ।

ਕਸ਼ਮੀਰੀਆਂ ਦੇ ਘਰ ਹੀ ਕੈਦ ਖਾਨਿਆਂ ਚ ਬਦਲ ਦਿੱਤੇ ਗਏ ਹਨ, ਪਰ ਕੌਮਾਂਤਰੀ ਭਾਈਚਾਰਾ ਅੱਖਾਂ ਮੀਚੀ ਬੈਠਾ ਹੈ: ਸਿੱਖ ਜਥੇਬੰਦੀਆਂ

ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ ਬਾਰੇ ਵੀ ਇਸੇ ਤਰਾਂ ਦੇ ਵਿਚਾਰ ਦਿੱਤੇ ਸਨ ਅਤੇ ਆਪਣੀ ਕਿਤਾਬ ਵਿੱਚ ਆਨੰਦਪੁਰ ਸਾਹਿਬ ਮੱਤੇ ਨੂੰ ਵੱਖਵਾਦੀ ਦਸਤਾਵੇਜ਼ ਲਿਿਖਆ ਸੀ।