ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਗਿਆਨੀ ਗੁਰਮੁਖ ਸਿੰਘ ਦੀ ਤਬਦੀਲੀ ਦੀ ਮੰਗ ਕੀਤੀ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ਜਥੇਬੰਦੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਪਰਧਾਨ ਗੋਬਿੰਦ ਸਿੰਘ ਲੋਂਗੋਵਾਲ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸਜਦੇ ਰਵਾਇਤੀ ਢਾਡੀ ਦਰਬਾਰ ਬੰਦ ਕੀਤੇ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਢਾਡੀ ਦਰਬਾਰ ਸਜਾਉਣ ਲਈ ਜਿੰਮੇਵਾਰ ਦੋ ਢਾਡੀ ਸਭਾਵਾਂ ਦਰਮਿਆਨ ਆਪਸੀ ਖਿੱਚੋਤਾਣ ਦੇ ਚਲਦਿਆਂ ਪ੍ਰਬੰਧਕਾਂ ਵਲੋਂ ਇਹ ਢਾਡੀ ਦਰਬਾਰ ਅਗਲੇ ਹੁਕਮਾਂ ਤੀਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਦੋਸ਼ ਲਾਇਆ ਹੈ […]
