Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Activist

Sikh Activist

ਕੈਨੇਡੀਅਨ ਸਮਾਜ ਦੇ ਵੱਖ-ਵੱਖ ਵਰਗ ਇਹਨਾਂ ਘਟਨਾਕ੍ਰਮਾਂ ਨੂੰ ਕਿਵੇਂ ਦੇਖ ਰਹੇ ਹਨ? ਇਹਨਾਂ ਘਟਨਾਵਾਂ ਦਾ ਸਿੱਖ ਕਾਰਕੁਨਾਂ ਅਤੇ ਉਹਨਾਂ ਦੇ ਪਰਿਵਾਰਾਂ 'ਤੇ ਕੀ ਪ੍ਰਭਾਵ ਪੈ ਰਿਹਾ ਹੈ, ਜੋ ਕਥਿਤ ਤੌਰ 'ਤੇ ਇਹਨਾਂ ਭਾਰਤੀ ਨੈਟਵਰਕਾਂ ਤੋਂ ਲਗਾਤਾਰ ਖਤਰੇ ਵਿੱਚ ਦੱਸੇ ਜਾ ਰਹੇ ਹਨ? ਪ੍ਰਵਾਸੀ ਸਿੱਖ ਜਥੇਬੰਦੀਆਂ ਮੌਜੂਦਾ ਸਥਿਤੀ ਨਾਲ ਕਿਵੇਂ ਨਜਿੱਠ ਰਹੀਆਂ ਹਨ, ਅਤੇ ਕੈਨੇਡਾ ਵਿੱਚ ਸਿੱਖਾਂ ਦਾ ਭਵਿੱਖ ਕੀ ਹੈ? ਇਹਨਾਂ ਅਤੇ ਹੋਰ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨ ਲਈ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਕੈਨੇਡਾ ਦੇ ਭਾਈ ਮੋਨਿੰਦਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।
ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।
10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪ੍ਰੋ. ਜਗਮੋਹਨ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।
ਜਰਮਨੀ ਵਿਚ ਪਿਛਲੇ ਇਕ ਦਹਾਕੇ ਦੌਰਾਨ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਸਿੱਖਾਂ ਦੀ ਜਸੂਸੀ ਕਰਦੇ ਭਾਰਤੀ ਖੂਫੀਆ ਏਜੰਸੀ ਰਾਅ ਦੇ ਏਜੰਟਾਂ ਨੂੰ ਜਰਮਨ ਪੁਲਿਸ ਨੇ ਗ੍ਰਿਫਤਾਰ ਕੀਤਾ, ਉਹਨਾ ਉੱਤੇ ਮੁਕਦਮੇਂ ਚਲਾਏ ਅਤੇ ਉਹਨਾ ਨੂੰ ਅਦਾਲਤਾਂ ਵੱਲੋਂ ਸਜਾਵਾਂ ਸੁਣਾਈਆਂ ਗਈਆਂ।
ਜਰਮਨੀ ਵਿਚ ਪਿਛਲੇ ਇਕ ਦਹਾਕੇ ਦੌਰਾਨ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਸਿੱਖਾਂ ਦੀ ਜਸੂਸੀ ਕਰਦੇ ਭਾਰਤੀ ਖੂਫੀਆ ਏਜੰਸੀ ਰਾਅ ਦੇ ਏਜੰਟਾਂ ਨੂੰ ਜਰਮਨ ਪੁਲਿਸ ਨੇ ਗ੍ਰਿਫਤਾਰ ਕੀਤਾ, ਉਹਨਾ ਉੱਤੇ ਮੁਕਦਮੇਂ ਚਲਾਏ ਅਤੇ ਉਹਨਾ ਨੂੰ ਅਦਾਲਤਾਂ ਵੱਲੋਂ ਸਜਾਵਾਂ ਸੁਣਾਈਆਂ ਗਈਆਂ।
29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986 ਦੇ ਐਲਾਨਨਾਮੇ ਨੂੰ ਇਤਿਹਾਸਕ ਮਹੱਤਵ ਵਾਲਾ ਐਲਾਨਨਾਮਾ ਦੱਸਿਆ।
29 ਅਪਰੈਲ 2025 ਨੂੰ ਦਲ ਖਾਲਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਅਜਮੇਰ ਸਿੰਘ ਵੱਲੋਂ 29 ਅਪਰੈਲ 1986 ਦੇ ਐਲਾਨਨਾਮੇ ਨੂੰ ਇਤਿਹਾਸਕ ਮਹੱਤਵ ਵਾਲਾ ਐਲਾਨਨਾਮਾ ਦੱਸਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।