ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਵਿੱਚ ਨਿਊਯਾਰਕ ਵਿਖੇ ਹੋਇਆ ਕੈਂਡਲ ਲਾਈਟ ਵਿਜਿਲ ਅਤੇ ਸ਼ਰਧਾਂਜਲੀ ਸਮਾਗਮ

ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਅਤੇ ਸ਼ਹਾਦਤ ਨੂੰ ਸਮਰਪਿਤ ਕੈਂਡਲ ਲਾਈਟ ਵਿਜਿਲ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿੱਚ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟਾਈ।
ਸਿੱਖ ਜਥੇਬੰਦੀਆਂ ਦੀ ਅਮਰੀਕੀ ਨਿਆਂ ਮਹਿਕਮੇ ਨੂੰ ਚਿੱਠੀ: ਹੁਣ ਵਿਕਾਸ ਯਾਦਵ ਤੇ ਹੋਰਨਾਂ ਦੀ ਹਵਾਲਗੀ ਲੈ ਕੇ ਅਮਰੀਕਾ ਚ ਮੁਕਦਮਾ ਚੱਲੇ

ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਦੇ ਇੱਕ ਸਾਂਝੇ ਮੰਚ ਨੇ ਅਮਰੀਕੀ ਧਰਤੀ ‘ਤੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਨਿਆਂ ਮਹਿਕਮੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤੀ ਸਰਕਾਰੀ ਅਧਿਕਾਰੀ ਵਿਕਾਸ ਯਾਦਵ ਅਤੇ ਉਸਦੇ ਸਾਥੀ ਸਾਜਿਸ਼ਕਾਰਾਂ ਦੀ ਮੁਕੰਮਲ ਜਵਾਬਦੇਹੀ ਤੈਅ ਕਰਨ ਅਤੇ ਉਹਨਾਂ ਨੂੰ ਅਮਰੀਕੀ ਅਦਾਲਤ ਵਿੱਚ ਪੇਸ਼ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
