ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ

sikh federation america shaheedi event stockton gurdwara

ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ।

ਸਿੱਖਾਂ ’ਤੇ ਅੰਤਰਰਾਸ਼ਟਰੀ ਜਬਰ ਦੀ ਯੂ.ਐਨ. ਮਾਹਰਾਂ ਤੋਂ ਜਾਂਚ ਹੋਵੇ: ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਤੇ ਬਾਕੂ ਇਨੀਸ਼ੀਏਟਿਵ ਗਰੁੱਪ

Representatives-of-Sikh-Federation-International-and-Baku-Initiative-Group-attend-a-discussion-meeting-during-a-conference-in-Geneva-on-transnational-repression

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ ‘ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।

ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

Bhai Mehal Singh Chandigarh Wale

ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਆਫ ਅਮਰੀਕਾ ਵੱਲੋਂ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

ਮਰਹੂਮ ਜਲਾਵਤਨੀ ਸਿੱਖ ਆਗੂ ਭਾਈ ਮਹਿਲ ਸਿੰਘ ਬੱਬਰ ਨੂੰ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਰਧਾਂਜਲੀ

Sikh federation america released statement on bhai mehal singh babbar

ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ ਦਾਸੂਵਾਲ ਵਿਖੇ ਸਤਿਕਾਰਯੋਗ ਬਾਪੂ ਜਿੰਦ ਸਿੰਘ ਦੇ ਘਰੇ ਹੋਇਆ।

ਸ਼੍ਰੋਮਣੀ ਕਮੇਟੀ ਵੱਲੋਂ ਮਨਮਾਨੀ ਨਾਲ ਜਥੇਦਾਰ ਬਦਲਣ ਬਾਰੇ ਸਿੱਖ ਫੈਡਰੇਸ਼ਨ ਅਮਰੀਕਾ ਦਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।