ਵਕੀਲ ਮੰਝਪੁਰ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

Bibi Jagdish Kaur

ਪੰਜਾਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਜਰਮਨੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ

Kaurnama Part — 3 Release in Germany

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ ‘ਕੌਰਨਾਮਾ ਭਾਗ-3’ ਸੰਘਰਸ਼ਸ਼ੀਲ ਬੀਬੀਆਂ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।

ਜਲਾਵਤਨ ਸਿੱਖ ਆਗੂ ਭਾਈ ਗੁਰਮੀਤ ਸਿੰਘ ਖੁਨਿਆਣ ਦੇ ਪਿਤਾ ਜੀ ਚਲਾਣਾ ਕਰ ਗਏ

ਸਾਲ 1988 ਤੋਂ ਜਲਾਵਤਨੀ ਤਹਿਤ ਜਰਮਨੀ ਵਿਚ ਰਹਿ ਰਹੇ ਰਹੇ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਸਤਿਕਾਰ ਯੋਗ ਪਿਤਾ ਜੀ ਬਾਪੂ ਸਮਿੰਦਰ ਸਿੰਘ ਅਕਾਲ ਪੁਰਖ ਵੱਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰ ਕੇ ਅੱਜ ਗੁਰ ਚਰਨਾ ਵਿਚ ਜਾ ਬਿਰਾਜੇ ਹਨ। 

ਵਿਦੇਸ਼ਾਂ ਵਿਚ ਸਰਗਰਮ ਪੰਥਕ ਜਥੇਬੰਦੀਆਂ ਦਾ ਤੀਜੇ ਘੱਲੂਘਾਰੇ ਦੀ ਵਰ੍ਹੇਗੰਢ (4 ਜੂਨ) ‘ਤੇ ਸਾਂਝਾ ਬਿਆਨ

ਵਿਦੇਸ਼ਾਂ ਵਿਚ ਸਰਗਰਮ ਪੰਥਕ ਜਥੇਬੰਦੀਆਂ ਜਿਹਨਾ ਵਿਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਜਰਮਨੀ; ਸਿੱਖ ਕੌਂਸਲ ਆਫ ਬੈਲਜੀਅਮ; ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ; ਸਿੱਖ ਫੈਡਰੇਸ਼ਨ, ਅਮਰੀਕਾ; ਸਿੱਖ ਫੈਡਰੇਸ਼ਨ, ਇਟਲੀ; ਸਿੱਖ ਫੈਡਰੇਸ਼ਨ, ਸਪੇਨ; ਸਿੱਖ ਫੈਡਰੇਸ਼ਨ, ਸਵਿੱਟਜ਼ਰਲੈਂਡ; ਸਿੱਖ ਫੈਡਰੇਸ਼ਨ, ਜਰਮਨੀ; ਸਿੱਖ ਫੈਡਰੇਸ਼ਨ, ਫਰਾਂਸ; ਸਿੱਖ ਫੈਡਰੇਸ਼ਨ, ਯੂ.ਕੇ.; ਸਿੱਖ ਯੂਥ ਆਫ ਅਮਰੀਕਾ; ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ (ਸਰੀ), ਕਨੇਡਾ ਅਤੇ ਨੈਸ਼ਨਲ ਸਿੱਖ ਫੈਡਰੇਸ਼ਨ, ਗ੍ਰੀਸ ਸ਼ਾਮਿਲ ਹਨ ਨੇ ਅੱਜ ਦੇ ਦਿਨ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ।

ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਭਾਰਤੀ ਸਫਾਰਤਖਾਨੇ ਅੱਗੇ ਮੁਜਾਹਿਰਾ

ਫਰੈਂਕਫਰਟ (5 ਜੂਨ, 2010): ਜੂਨ 1984 ਵਿੱਚ ਵਾਪਰੇ ਤੀਸਰੇ ਘੱਲੂਘਾਰੇ ਲਈ ਦੋਸ਼ੀ ਭਾਰਤ ਸਰਕਾਰ ਦੇ ਫਰੈਂਕਫਰਟ ਸਥਿੱਤ ਸਫਾਰਤਖਾਨੇ ਸਾਹਮਣੇ ਮੁਜਾਹਿਰਾ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਕਾਰਕੁਨ ਅਤੇ ਆਗੂ।