Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Federation Germany

Sikh Federation Germany

ਜਰਮਨ (16 ਫਰਵਰੀ, 2010): ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਵਿੱਚ ਰਵਿਦਾਸ ਭਾਈ ਚਾਰੇ ਨਾਲ ਸਬੰਧਤ ਇੱਕ ਧੜੇ ਨੇ ਅਕਾਲ ਪੁਰਖ ਦੀ ਬੰਦਗੀ ਕਰਕੇ ਉਸੇ ਵਿੱਚ ਲੀਨ ਹੋਈ ਮਹਾਨ ਆਤਮਾਂ ਭਗਤ ਰਵਿਦਾਸ ਜੀ ਦੇ ਰੱਬੀ ਕਲਾਮਾਂ ਰੂਪੀ ਬਾਣੀ ਨੂੰ ਮਨੁੱਖਤਾਂ ਦੇ ਸਰਬਸਾਂਝੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਵੱਖ ਕਰਕੇ ,ਆਪਣਾ ਵੱਖਰਾ ਗ੍ਰੰਥ ਬਣਾਉਣ ਤੇ ਇਸ ਨੂੰ ਮੰਨਣ ਵਾਲਿਆ ਦਾ ਵੱਖਰਾ ਪੰਥ ਭਗਤ ਰਵਿਦਾਸ ਜੀ ਦੇ ਗੁਰਬਾਣੀ ਸਿਧਾਤ ਦੀ ਉਲੰਘਣਾ ਕਰਕੇ ਮੰਨੂਵਾਦ ਦੇ ਜਾਤੀਵਾਦ ਦੇ ਚੱਕਰਵਿਊ ਵਿੱਚ ਦੁਆਰਾ ਫੱਸਣ ਬਰਾਬਰ ਹੈ।ਅੱਜ ਲੋੜ ਹੈ।
ਜਰਮਨ (14 ਫਰਵਰੀ, 2010) ਕੁਝ ਦਿਨ ਪਹਿਲਾਂ ਸਿੱਖ ਸਿਆਸਤ ਨੂੰ ਬਿਜਲ ਸੁਨੇਹੇ ਰਾਹੀਂ ਮਿਲੇ ਇੱਕ ਪ੍ਰੈਸ ਬਿਆਨ ਵਿੱਚ ਗੁਰਦੁਆਰਾ ਸਿੰਘ ਸਭਾ ਬਰਲਿਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਜਨਰਲ ਸਕੱਤਰ ਸ੍ਰ. ਸਕੱਤਰ ਸਿੰਘ, ਸਕੱਤਰ ਸ੍ਰ. ਬਲਵਿੰਦਰ ਸਿੰਘ ਸੰਧੂ ਨੇ ਸਿੱਖ ਕੌਮ ਵਿੱਚ ਛਿੜੇ ਵਾਦ ਵਿਵਾਦ ਤੇ ਡੂੰਘੀ ਚਿੰਤਾ ਦਾ ਇਜ਼ਾਹਰ ਕਰਦਿਆ ਕੁਝ ਸਮਾਂ ਪਹਿਲਾਂ ਅਜੀਤ ਅਖਬਾਰ ਵਿੱਚ ਨਾਨਕਸ਼ਾਹੀ ਕਲੰਡਰ ਤੇ ਪ੍ਰੋ. ਦਰਸ਼ਨ ਸਿੰਘ ਖਿਲਾਫ ਲੱਗੇ ਇਸ਼ਤਿਹਾਰ ਨਾਲ ਗੁਰਦੁਆਰਾ ਸਿੰਘ ਸਭਾ ਬਰਲਿਨ ਦਾ ਕੋਈ ਸਬੰਧ ਹੋਣ ਤੋਂ ਸਾਫ ਇਨਕਾਰ ਕੀਤਾ ਹੈ।ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭੇਜੇ ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਜਰਮਨ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਫਰੈਕਫਰਟ ਵਿੱਚ ਹੋਈ ਮੀਟਿੰਗ, ਵਿੱਚ ਪਾਸ ਕੀਤੇ ਮਤਿਆਂ ਨਾਲ ਆਪਣੀ ਸਹਿਮਤੀ ਪ੍ਰਗਟਾਈ ਹੈ। ਬਿਆਨ ਅਨੁਸਾਰ ਗੁਰਦੁਆਰਾ ਸਿੰਘ ਸਭਾ ਡਿਉਸਬਰਗ (ਮੋਰਸ) ਦੇ ਜਨਰਲ ਸਕੱਤਰ ਭਾਈ ਮਹਿੰਦਰ ਸਿੰਘ ਜੀ ਨਾਲ ਅਜੀਤ ਵਿੱਚ ਉਹਨਾਂ ਦੇ ਲੱਗੇ ਨਾਮ ਬਾਰੇ ਟੈਲੀਫੋਨ ਤੇ ਗੱਲ ਕੀਤੀ ਤਾਂ ਉਹਨਾਂ ਨੇ ਵੀ ਆਪਣੇ ਲੱਗੇ ਨਾਮ ਤੋਂ ਅਸਹਿਮਤੀ ਪ੍ਰਗਟ ਕਰਦਿਆ ਹੋਇਆ ਕਿਹਾ ਕਿ ਕਿਸੇ ਸੱਜਣ ਨੇ ਫੋਨ ਕਰਕੇ ਮੇਰੇ ਵੀਚਾਰ ਜਾਣ ਦੀ

ਸ਼੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਵੱਲੋ ਸਿਰਜਤ ਸਿੱਖ ਕੌਮ ਦੀ ਸਰਵੳਚਤ ਸੰਸਥਾ ਹੈ ਸਿੱਖ ਪੰਥ ਦੇ ਧਾਰਮਿਕ ,ਰਾਜਨੀਤਕ ਤੇ ਸਮਾਜਿਕ ਮੱਸਲਿਆ ਨੂੰ ਵੀਚਾਰਨ ਤੇ ਉਹਨਾਂ ਦੇ ਹੱਲ ਲਈ ਅਕਾਲ ਤਖਤ ਸਾਹਿਬ ਜੀ ਸੁਪਰੀਮ ਹੈ ।

ਜਰਮਨ (30 ਜਨਵਰੀ, 2010): ਸਿੱਖ ਫੈਡਰੇਸ਼ਨ ਜਰਮਨੀ, ਸਿੱਖ ਫੈਡਰੇਸ਼ਨ ਸਵਿਟਜ਼ਰਲੈਡ, ਇੰਟਰਨੈਸ਼ਨਲ ਸਿੱਖ ਕੌਸਲ ਬੈਲਜ਼ੀਅਮ, ਦਲ ਖਾਲਸਾ ਇੰਟਰਨੈਸ਼ਨਲ (ਜਰਮਨੀ), ਬੱਬਰ ਖਾਲਸਾ ਇੰਟਰਨੈਜਰਮਨ (30 ਜਨਵਰੀ, 2010): ਸਿੱਖ ਫੈਡਰੇਸ਼ਨ ਜਰਮਨੀ, ਸਿੱਖ ਫੈਡਰੇਸ਼ਨ ਸਵਿਟਜ਼ਰਲੈਡ, ਇੰਟਰਨੈਸ਼ਨਲ ਸਿੱਖ ਕੌਸਲ ਬੈਲਜ਼ੀਅਮ, ਦਲ ਖਾਲਸਾ ਇੰਟਰਨੈਸ਼ਨਲ (ਜਰਮਨੀ), ਬੱਬਰ ਖਾਲਸਾ ਇੰਟਰਨੈਸ਼ਨਲ (ਜਥੇ. ਤਲਵਿੰਦਰ ਸਿੰਘ) ਬੈਲਜ਼ੀਅਮ, ਗੁਰਮਤਿ ਪ੍ਰਚਾਰ ਸਭਾ ਫਰੈਕਫਰਟ ਵੱਲੋਂ ਸ਼ਾਝੇ ਬਿਆਨ ਰਾਹੀਂ ਪ੍ਰੋ. ਦਰਸ਼ਨ ਸਿੰਘ, ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ, ਨੂੰ ਪੰਥ ਵਿੱਚ ਛੇਕਣ ਨੂੰ ਖਾਰਜ ਕੀਤਾ ਹੈ।

26 ਜਨਵਰੀ ਨੂੰ ਕਾਲਾ ਦਿਨ ਮਨਾਇਆਂ - ਫਰੈਂਕਫਰਟ ਵਿਖੇ ਭਾਰਤੀ ਸਫਾਰਤਖਾਨੇ ਸਾਹਮਣੇ ਸਿੱਖਾਂ ਵੱਲੋਂ ਪ੍ਰਦਰਸ਼ਨ

ਫਰੈਕਫਰਟ (27 ਜਨਵਰੀ, 2010): ਹਿੰਦੋਸਤਾਨ ਦੇ 61ਵੇਂ ਗੰਣਤੰਤਰਤਾ ਦਿਵਸ ਨੂੰ ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਫਰੈਕਫਰਟ ਵਿਖੇ ਭਾਰਤੀ ਸਫਾਰਤਖਾਨੇ ਅੱਗੇ ਭਾਰੀ ਰੋਹ ਮਜ਼ਾਹਾਰਾ ਕਰਕੇ 26 ਜਨਵਰੀ ਨੂੰ ਕਾਲੇ ਦਿਵਸ ਦੇ ਤੌਰ ਤੇ ਮਨਾਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।