ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ 31ਵੇਂ ਸਾਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿੱਚ ਦਿੱਤਾ ਗਿਆ। ਜਥੇਬੰਦੀ ਉਨ੍ਹਾਂ […]