ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਅਤੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਵਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਬਾਦਲਾਂ ਖਿਲਾਫ ਸਿੱਖ ਸੰਗਤ ਦਾ ਰੋਹ ਵੱਧਦਾ ਜਾ ਰਿਹਾ ਹੈ। ਪਰ ਬਾਦਲ ਦਲ ਦੇ ਪ੍ਰਧਾਨ ਦੇ ਨਿਤ ਨਵੇਂ ਬਿਆਨ ਇਸ ਸਥਿਤੀ ਨੂੰ ਹੋਰ ਖਰਾਬ ਕਰ ਸਕਦੇ ਹਨ। ਅੱਜ ਫਰੀਦਕੋਟ […]
ਵਕੀਲ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਭਾਈ ਲਾਲ ਸਿੰਘ ਉਰਫ ਭਾਈ ਮਨਜੀਤ ਸਿੰਘ ਪੁੱਤਰ ਸਵ: ਸ. ਭਾਗ ਸਿੰਘ ਵਾਸੀ ਪਿੰਡ ਅਕਾਲਗੜ੍ਹ, ਥਾਣਾ ਸਦਰ ਫਗਵਾੜਾ, ਜਿਲ੍ਹਾ ਕਪੂਰਥਲਾ ਵਰਤਮਾਨ ਸਮੇਂ ਪੰਜਾਬ ਦੇ ਜਿਲ੍ਹਾ ਪਟਿਆਲਾ ਦੀ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਹਨ ਅਤੇ 19 ਜੁਲਾਈ 1992 ਨੂੰ ਦਾਦਰ ਰੇਲਵੇ ਸਟੇਸ਼ਨ, ਬੰਬੇ ਤੋਂ ਹੋਈ ਗ੍ਰਿਫਤਾਰੀ ਤੇ […]
ਚੰਡੀਗੜ੍ਹ: ਕੈਨੇਡਾ ਦੀ ਫੈਡਰਲ ਪਾਰਟੀ ਐਨ.ਡੀ.ਪੀ ਦੇ ਆਗੂ ਜਗਮੀਤ ਸਿੰਘ ਨੇ ਕਿਹਾ ਹੈ ਕਿ ਉਹ ਸਿੱਖਾਂ ਦੀ ਅਜ਼ਾਦੀ ਨਾਲ ਸਬੰਧਿਤ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ ਹਨ ਅਤੇ ਅੱਗੇ ਵੀ ਸ਼ਮੂਲੀਅਤ ਕਰਨ ਤੋਂ ਨਹੀਂ ਝਿਜਕਣਗੇ। ਉਨ੍ਹਾਂ ਕਿਹਾ ਕਿ ਖੁਦ ਸਿੱਖ ਹੋਣ ਨਾਤੇ ਉਹ ਸਿੱਖ ਭਾਈਚਾਰੇ ਨਾਲ ਹੋਏ ਵਿਤਕਰਿਆਂ ਅਤੇ ਧੱਕਿਆਂ ਨੂੰ ਨਿਜੀ ਤੌਰ ‘ਤੇ ਮਹਿਸੂਸ ਕਰਦੇ […]