Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh History

Sikh History

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ ਸਮਰਪਿਤ ਇਹ ਕਿਤਾਬ ਇਸ ਤੋਂ ਪਹਿਲਾਂ ਪੰਜਾਬ, ਕੈਨੇਡਾ, ਜਰਮਨੀ ਅਤੇ ਅਮਰੀਕਾ ਵਿੱਚ ਵੀ ਜਾਰੀ ਹੋ ਚੁੱਕੀ ਹੈ ਅਤੇ ਸੰਗਤਾਂ ਵੱਲੋਂ ਭਰਪੂਰ ਹੁੰਗਾਰਾ ਪ੍ਰਾਪਤ ਕਰ ਰਹੀ ਹੈ।
“ਚੜ੍ਹਦੀਕਲਾ” ਫਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਪੰਥ ਵਿੱਚ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਦੇ ਸਵਾਂਗਾਂ ਸਬੰਧੀ ਲੰਮੇ ਸਮੇਂ ਤੋਂ ਚੱਲ ਰਹੀ ਸਿਧਾਂਤਕ ਚਰਚਾ ਨੂੰ ਦੁਬਾਰਾ ਉਭਾਰਦਿਆਂ ਵਿਆਪਕ ਸੰਵਾਦ ਦੀ ਲੋੜ ’ਤੇ ਜ਼ੋਰ ਦਿੱਤਾ।
“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਮਈ ਜੀਵਨ ਗਾਥਾਵਾਂ ਨੂੰ ਸਮਰਪਿਤ ਹੈ।
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ 'ਕੌਰਨਾਮਾ ਭਾਗ-3' ਸੰਘਰਸ਼ਸ਼ੀਲ ਬੀਬੀਆਂ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ ਹੀ ਵਿੱਚ ਭਾਰਤੀ ਸੰਸਦ ਅੰਦਰ ਇਸ ਮੁੱਦੇ ਦੇ ਮੁੜ ਉੱਠਣ ਨਾਲ ਅਨਮੋਲ ਸਿੱਖ ਹੱਥ-ਲਿਖਤਾਂ ਦੀ ਵਾਪਸੀ ਦੀ ਮੰਗ, ਸਰਕਾਰੀ ਦਾਅਵਿਆਂ ਅਤੇ ਕੌਮ ਦੀ ਡੂੰਘੀ ਬੇਭਰੋਸਗੀ 'ਤੇ ਮੁੜ ਚਰਚਾ ਛਿੜ ਗਈ ਹੈ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਸਿਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ੇਸ਼ ਇਜ਼ਲਾਸ ਬੁਲਾਇਆ ਗਿਆ, ਜਿਸ ਵਿੱਚ ਡਾ: ਕੰਵਲਜੀਤ ਸਿੰਘ ਨੇ 1849 ਤੋਂ ਹੁਣ ਤੱਕ ਹੋਏ ਪ੍ਰਵਾਸ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਸਿੱਖ ਸਿਆਸਤ ਵੱਲੋਂ ਪੰਜਾਬੀ ਭਾਸ਼ਾ ਦੀ ਉਤਪਤੀ ਬਾਰੇ ਸ਼ੁਰੂ ਕੀਤੀ ਗਈ ਵਿਸ਼ੇਸ਼ ਲੜੀ ਤਹਿਤ, ਪੱਤਰਕਾਰ ਮਨਦੀਪ ਸਿੰਘ ਨੇ ਸਰਦਾਰ ਬਿੱਕਰ ਸਿੰਘ ਨਾਲ ਉਹਨਾਂ ਦੀ ਖੋਜ ਅਤੇ ਪ੍ਰਾਪਤੀਆਂ ਬਾਰੇ ਗੱਲਬਾਤ ਕੀਤੀ। ਸਰਦਾਰ ਬਿੱਕਰ ਸਿੰਘ ਦਾ ਮੰਨਣਾ ਹੈ ਕਿ 'ਸਿਫ਼ਰ' ਦੀ ਖੋਜ ਇਸ ਉਪ-ਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਹੀ ਹੋਈ ਸੀ। ਆਪਣੀ ਗੱਲ ਨੂੰ ਸਾਬਤ ਕਰਨ ਲਈ, ਉਹ ਕੁਝ ਅਜਿਹੇ ਦੁਰਲੱਭ ਇਤਿਹਾਸਕ ਦਸਤਾਵੇਜ਼ਾਂ ਦਾ ਹਵਾਲਾ ਦਿੰਦੇ ਹਨ ਜੋ ਉਹਨਾਂ ਨੇ ਆਪਣੀ ਖੋਜ ਦੌਰਾਨ ਪ੍ਰਾਪਤ ਕੀਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।