Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Human Rights Group

Sikh Human Rights Group

ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ ੧੯੮੪ ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ 'ਨਸਲਕੁਸ਼ੀ' ਐਲਾਨਣ ਦਾ ਮੁੱਦਾ ਚੁੱਕਿਆ।

ਤਰਨ ਤਾਰਨ (1 ਸਤੰਬਰ, 2015): ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਬਰਤਾਨੀਆਂ ਦੀ ਸਮਾਜ ਸੇਵੀ ਸਿੱਖ ਜੱਥੇਬੰਦੀ ‘ਸਿੱਖ ਹਿੳੂਮਨ ਰਾਈਟਸ ਗਰੁੱਪ’ ਨੂੰ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਕੌਂਸਲ ਵੱਲੋਂ ਆਪਣੀ ‘ਕੰਸਲਟੇਟਿਵ ਬਾਡੀ’ (ਸਲਾਹਕਾਰ ਜਥੇਬੰਦੀ) ਦਾ ਦਰਜਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਜਥੇਬੰਦੀ ਦੇ ਚੇਅਰਮੈਨ ਡਾ. ਜਸਦੇਵ ਸਿੰਘ ਰਾਏ (ਯੂਕੇ) ਨੇ ਸੰਸਥਾ ‘ਨਿਸ਼ਾਨ-ਏ-ਸਿੱਖੀ’ ਵਿੱਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।