Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh in Delhi

Sikh in Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਿਕ ਸੰਗਤ ਦੇ ਨਾਲ ਸਿਨੇਮਾ ਹਾਲਾਂ ਦੇ ਬਾਹਰ ਮੋਰਚੇ ਲਗਾਉਣਗੇ। ਇਸ ਗੱਲ ਦਾ ਫੈਸਲਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 5 ਸਿੰਘ ਸਾਹਿਬਾਨਾ ਦੀ ਬੈਠਕ ਉਪਰੰਤ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਬਾਅਦ ਕਮੇਟੀ ਅਹੁਦੇਦਾਰਾਂ ਦੀ ਮੀਟਿੰਗ ’ਚ ਲਿਆ ਗਿਆ।
ਅੱਜ 7 ਅਣਪਛਾਤੇ ਵਿਅਕਤੀਆਂ ਵੱਲੋਂ ਇਕ 60 ਸਾਲਾ ਸਿੱਖ ਬਜ਼ੁਰਗ ਦੇ ਜ਼ਬਰਦਸਤੀ ਕੇਸ ਕਤਲ ਕਰਨ ਤੋਂ ਬਾਅਦ ਉਸ ‘ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਙ ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣ-ਪੂਰਬੀ ਦਿੱਲੀ ਦੇ ਭੋਗਲ ਇਲਾਕੇ ਦੀ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।